ਵਿਕੀਪੀਡੀਆ:ਚੁਣੇ ਹੋਏ ਦਿਹਾੜੇ/29 ਜਨਵਰੀ
ਦਿੱਖ
- 2006 - ਭਾਰਤੀ ਕ੍ਰਿਕਟ ਖਿਡਾਰੀ ਇਰਫਾਨ ਪਠਾਨ ਟੈਸਟ ਕ੍ਰਿਕਟ ਵਿੱਚ ਪਹਿਲੇ ਓਵਰ ਵਿੱਚ ਹੀ ਹੈ-ਟ੍ਰਿਕ ਲੈਣ ਵਾਲਾ ਪਹਿਲਾ ਗੇਂਦਬਾਜ਼ ਬਣਿਆ।
- 1970 - 2004 ਓਲੰਪਿਕ ਖੇਡਾਂ ਵਿੱਚ ਚਾਂਦੀ ਦਾ ਤਮਗਾ ਜੇਤੂ ਅਤੇ ਰਾਜਨੇਤਾ ਰਾਜਵਰਧਨ ਸਿੰਘ ਰਾਠੌਰ ਦਾ ਜਨਮ ਹੋਇਆ।