ਵਿਕੀਪੀਡੀਆ:ਚੁਣਿਆ ਹੋਇਆ ਲੇਖ/4 ਅਕਤੂਬਰ
ਦਿੱਖ
ਮਾਕਸ ਕਾਰਲ ਅਰਨਸਟ ਲੂਡਵਿਸ਼ ਪਲਾਂਕ, ਰਾਇਲ ਸੋਸਾਇਟੀ (23 ਅਪ੍ਰੈਲ 1858 – 4 ਅਕਤੂਬਰ 1947) ਇੱਕ ਜਰਮਨ ਭੌਤਿਕ ਵਿਗਿਆਨੀ ਸੀ, ਜਿਸਨੇ ਮਿਕਦਾਰ ਮਕੈਨਕੀ ਦੇ ਸਿਧਾਂਤ ਨੂੰ ਜਨਮ ਦਿੱਤਾ ਅਤੇ ਜਿਸ ਲਈ ਉਹਨੂੰ 1918 ਵਿੱਚ ਨੋਬਲ ਇਨਾਮ ਮਿਲਿਆ। ਗਰੈਜੂਏਸ਼ਨ ਮਗਰੋਂ ਜਦੋਂ ਉਸਨੇ ਭੌਤਿਕੀ ਦਾ ਖੇਤਰ ਚੁਣਿਆ ਤਾਂ ਇੱਕ ਅਧਿਆਪਕ ਨੇ ਰਾਏ ਦਿੱਤੀ ਕਿ ਇਸ ਖੇਤਰ ਵਿੱਚ ਲਗਭਗ ਸਭ ਕੁਝ ਖੋਜਿਆ ਜਾ ਚੁੱਕਿਆ ਹੈ। ਸੋ ਇਸ ਵਿੱਚ ਕਾਰਜ ਕਰਨਾ ਅਰਥਹੀਣ ਹੈ। ਪਲਾਂਕ ਨੇ ਜਵਾਬ ਦਿੱਤਾ ਕਿ ਮੈਂ ਪੁਰਾਣੀਆਂ ਚੀਜ਼ਾਂ ਹੀ ਸਿੱਖਣਾ ਚਾਹੁੰਦਾ ਹਾਂ।ਜਰਮਨੀ ਦੇ ਮਾਕਸ ਪਲਾਂਕ ਇੰਸਟੀਚਿਊਟ ਆਫ ਕੇਮਿਸਟਰੀ ਦੇ ਵਿਗਿਆਨੀਆਂ ਨੇ ਸਿਨੇਮਾਘਰ ਦੀ ਹਵਾ ਦਾ ਵਿਸ਼ਲੇਸ਼ਣ ਕੀਤਾ