ਵਰਤੋਂਕਾਰ:Pratyya Ghosh/Main Page (Old)

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ

ਸਾਨੂੰ ਫ਼ੇਸਬੁੱਕ ਉੱਤੇ ਲਾਈਕ ਕਰੋ ਟਵਿੱਟਰ ਉੱਤੇ ਸਾਡੇ ਨਾਲ ਜੁੜੋ ਇੰਸਟਾਗ੍ਰਾਮ ਉੱਤੇ ਸਾਨੂੰ ਫੌਲੋ ਕਰੋ ਯੂਟਿਊਬ ਉੱਤੇ ਸਾਡੀਆਂ ਵੀਡੀਓਜ਼ ਦੇਖੋ



ਸ਼੍ਰੇਣੀ
ਸ਼ ਖ਼ ਗ਼ ਜ਼ ਫ਼ ਲ਼ 0-9

ਫਰਮਾ:ਮੁੱਖ ਸਫ਼ਾ ਫਾਟਕ

ਚੁਣਿਆ ਹੋਇਆ ਲੇਖ
ਯੂਟਿਊਬ
ਯੂਟਿਊਬ

ਯੂਟਿਊਬ (ਜਾਂ ਯੂ-ਟਿਊਬ, ਯੂ ਟਿਊਬ, ਯੂਟੂਬ; ਅੰਗਰੇਜੀ: YouTube) ਪੇਪਾਲ (PayPal) ਦੇ ਤਿੰਨ ਸਾਬਕਾ ਮੁਲਜਮਾਂ ਦੁਆਰਾ ਬਣਾਈ ਇੱਕ ਵੀਡੀਓ ਸਾਂਝੀ ਕਰਨ ਵਾਲੀ ਵੈੱਬਸਾਈਟ ਹੈ ਜਿਸ ’ਤੇ ਵਰਤੋਂਕਾਰ ਵੀਡੀਓ ਵੇਖ ਅਤੇ ਖ਼ੁਦ ਆਪਣੀ ਵੀਡੀਓ ਚੜ੍ਹਾ ਸਕਦੇ ਹਨ। ਨਵੰਬਰ 2006 ਵਿੱਚ ਗੂਗਲ ਨੇ ਇਸਨੂੰ 1.65 ਬਿਲੀਅਨ ਅਮਰੀਕੀ ਡਾਲਰਾਂ ਵਿੱਚ ਖਰੀਦ ਲਿਆ ਅਤੇ ਹੁਣ ਇਸਨੂੰ ਗੂਗਲ ਦੀ ਸਹਾਇਕ ਦੇ ਰੂਪ ਵਿੱਚ ਚਲਾਉਂਦੀ ਹੈ। ਇੰਟਰਨੈੱਟ ਤੇ ਯੂ ਟਯੂਬ ਰਾਂਹੀ ਪਹਿਲੀ ਵੀਡੀਉ Me at the zoo ਚੜਾਉਣ ਦੀ ਸ਼ੁਰਆਤ 23 ਅਪਰੈਲ, 2005 ਨੂੰ ਹੋਈ। ਆਨਲਾਈਨ ਵੀਡੀਓ ਦੇਖਣ ਲਈ ਦੁਨੀਆਂ ਭਰ 'ਚ ਯੂਟਿਊਬ ਦਾ ਇਸਤੇਮਾਲ ਸਭ ਤੋਂ ਜ਼ਿਆਦਾ ਹੁੰਦਾ ਹੈ। ਯੂਟਿਊਬ 'ਤੇ ਜਿਨ੍ਹਾਂ ਵੀਡੀਓਜ਼ ਨੂੰ ਤੁਸੀਂ ਸਭ ਤੋਂ ਜ਼ਿਆਦਾ ਵੇਖਦੇ ਹੋ ਉਨ੍ਹਾਂ ਨੂੰ ਤੁਸੀਂ ਆਫਲਾਈਨ ਸੇਵ ਕਰ ਲੈਂਦੇ ਹਨ ਜਿਸ ਨਾਲ ਅਸੀਂ ਇਸ ਨੂੰ ਦੁਆਰਾ ਵੀ ਵੇਖ ਸਕਦੇ ਹੋ।

ਖ਼ਬਰਾਂ
2023 ਵਿੱਚ ਵਲਾਦੀਮੀਰ ਪੁਤਿਨ
ਵਲਾਦੀਮੀਰ ਪੁਤਿਨ

ਅੱਜ ਇਤਿਹਾਸ ਵਿੱਚ
23 ਅਪਰੈਲ
ਸਤਿਆਜੀਤ ਰੇਅ

ਵਿਸ਼ਵ ਪੁਸਤਕ ਦਿਵਸ (1995 ਤੋਂ ਸ਼ੁਰੂ)

  • 1616ਵਿਲੀਅਮ ਸ਼ੇਕਸਪੀਅਰ ਦੀ ਮੌਤ ਹੋਈ।
  • 1915ਵੈਨਕੂਵਰ ਦੀ ਅਦਾਲਤ ਵਿਚ ਭਾਈ ਰਾਮ ਸਿੰਘ ਧੁਲੇਤਾ (ਜਲੰਧਰ) ਨੇ ਅੰਗਰੇਜਾਂ ਦੇ ਟਾਉਟ ਰਾਮ ਚੰਦ ਨੂੰ ਗੋਲੀਆਂ ਮਾਰ ਕੇ ਮਾਰ ਦਿੱਤਾ ਤੇ ਪੁਲਿਸ ਨੇ ਰਾਮ ਸਿੰਘ ਨੂੰ ਵੀ ਓਥੇ ਹੀ ਗੋਲੀਆਂ ਮਾਰ ਕੇ ਮਾਰ ਦਿੱਤਾ।
  • 1930ਪਿਸ਼ਾਵਰ ਵਿਚ ਆਪਣੀ ਰੈਜੀਮੈਂਟ ਨੂੰ ਪਠਾਣਾਂ ਦੇ ਜਲੂਸ ਤੇ ਗੋਲੀ ਚਲਾਉਣ ਦਾ ਹੁਕਮ ਦੇਣ ਤੋਂ ਇਨਕਾਰ ਕਰਨ ਤੇ ਚੰਦਰ ਸਿੰਘ ਗੜਵਾਲੀ ਦਾ 59 ਸਾਥੀਆਂ ਸਮੇਤ ਕੋਰਟ ਮਾਰਸ਼ਲ ਕੀਤਾ ਗਿਆ।
  • 1992ਅਕਾਦਮੀ ਇਨਾਮ ਜੇਤੂ ਫਿਲਮਕਾਰ ਸਤਿਆਜੀਤ ਰੇਅ ਦਾ ਕੋਲਕਾਤਾ ਵਿੱਚ ਦਿਹਾਂਤ।
  • 2005ਇੰਟਰਨੈੱਟ ਤੇ ਯੂ ਟਯੂਬ ਰਾਂਹੀ ਪਹਿਲੀ ਵੀਡੀਓ Me at the zoo ਚੜਾਉਣ ਦੀ ਸ਼ੁਰਆਤ ਹੋਈ।
  • 1985ਕੋਕਾ ਕੋਲਾ ਨੇ ਆਪਣਾ ਫਾਰਮੂਲਾ ਬਦਲ ਕੇ ਨਵਾਂ ਕੋਕ ਰਿਲੀਜ਼ ਕੀਤਾ, ਜਿਸਨੂੰ ਨਾਂਹਵਾਚਕ ਹੁੰਗਾਰੇ ਕਾਰਨ ਵਾਪਸ ਲਿਆ ਗਿਆ।

ਹੋਰ ਦੇਖੋ ਚੋਣਵੀਆਂ ਵਰ੍ਹੇ-ਗੰਢਾਂ : 22 ਅਪਰੈਲ23 ਅਪਰੈਲ24 ਅਪਰੈਲ

ਕੀ ਤੁਸੀਂ ਜਾਣਦੇ ਹੋ?...

...ਕਿ ਵਿਕੀਪੀਡੀਆ ਸੂਚੀ ਵਿੱਚ 'ਪੰਜਾਬੀ ਵਿਕੀਪੀਡੀਆ' (ਗੁਰਮੁਖੀ ਲਿਪੀ) ਦਾ ਸਥਾਨ 332 ਵਿੱਚੋਂ 100ਵਾਂ ਹੈ।
...ਕਿ ਮੁਹੰਮਦ ਦੁਨੀਆ ਦਾ ਸਭ ਤੋਂ ਵੱਧ ਵਰਤਿਆ ਜਾਣ ਵਾਲਾ ਨਾਮ ਹੈ।
...ਕਿ ਇਟਲੀ ਦੇ ਰਾਸ਼ਟਰੀ ਝੰਡੇ ਦਾ ਡਿਜ਼ਾਇਨ ਨੈਪੋਲੀਅਨ ਨੇ ਤਿਆਰ ਕੀਤਾ ਸੀ।
...ਕਿ ਵੀਅਤਨਾਮ ਦੇਸ਼ ਦੀ ਕਰੰਸੀ ਸਿੱਕਿਆਂ ਵਿੱਚ ਨਹੀਂ ਹੈ।
...ਕਿ Dreamt ਅੰਗਰੇਜ਼ੀ ਦਾ ਇੱਕੋ-ਇੱਕ ਸ਼ਬਦ ਹੈ, ਜੋ 'mt' ਨਾਲ ਖ਼ਤਮ ਹੁੰਦਾ ਹੈ।
...ਕਿ 2011 ਵਿੱਚ ਨਵੇਂ ਬਣੇ ਦੇਸ਼ 'ਦੱਖਣੀ ਸੁਡਾਨ' ਦੀ ਰਾਜਧਾਨੀ 'ਜੂਬਾ' ਹੈ।
...ਕਿ ਚੂਹਾ, ਊਠ ਤੋਂ ਵੀ ਜਿਆਦਾ ਦੇਰ ਪਾਣੀ ਬਿਨਾਂ ਰਹਿ ਸਕਦਾ ਹੈ।
...ਕਿ ਉਮਰ ਵਧਣ ਦੇ ਨਾਲ ਵੀ ਵਿਅਕਤੀ ਦੇ ਡੀ.ਐੱਨ.ਏ. ਵਿੱਚ ਕੋਈ ਫ਼ਰਕ ਨਹੀਂ ਆਉਂਦਾ।
...ਕਿ ਸਾਡੇ ਦਿਮਾਗ ਦਾ ਖੱਬਾ ਹਿੱਸਾ ਸਾਡੇ ਸਰੀਰ ਦੇ ਸੱਜੇ ਹਿੱਸੇ ਨੂੰ, ਅਤੇ ਦਿਮਾਗ ਦਾ ਸੱਜਾ ਹਿੱਸਾ ਸਰੀਰ ਦੇ ਖੱਬੇ ਹਿੱਸੇ ਨੂੰ ਕੰਟਰੋਲ ਕਰਦਾ ਹੈ।
...ਕਿ ਇੱਕ 60 ਕਿੱਲੋ ਭਾਰਾ ਵਿਅਕਤੀ ਚੰਦ ਉੱਪਰ 10 ਕਿੱਲੋ ਦਾ ਅਤੇ ਸੂਰਜ ਉੱਪਰ 1624 ਕਿੱਲੋ (ਲਗਭਗ) ਹੋਵੇਗਾ।
...ਕਿ ਮਨੁੱਖ ਦੇ ਖੂਨ ਦੀ ਇੱਕ ਬੂੰਦ ਵਿੱਚ 250 ਅਰਬ ਸੈੱਲ ਹੁੰਦੇ ਹਨ।

ਚੁਣੀ ਹੋੲੀ ਤਸਵੀਰ


ਉੱਤਰੀ ਅਮਰੀਕਾ ਦੇ ਸ਼ਹਿਰ ਮੈਸਾਚੂਸਟਸ ਵਿੱਚ ਕੈਨੇਡੀਅਨ ਬੱਤਖ਼ ਆਪਣੇ ਖਾਣੇ ਨੂੰ ਭਾਲਦੀ ਹੋਈ।

ਤਸਵੀਰ: Eric Baetscher


ਲੇਖ ਲੱਭੋ
  1. ਰੀਡਿਰੈਕਟ ਵਿਕੀਪੀਡੀਆ:ਮੁੱਖ ਪੰਨਾ/ਵਿਸ਼ਾ/ਇਤਿਹਾਸ

ਮੁੱਖ ਪੰਨਾ/ਵਿਸ਼ਾ/ਸੱਭਿਆਚਾਰ

ਮੁੱਖ ਪੰਨਾ/ਵਿਸ਼ਾ/ਸਮਾਜ

  1. ਰੀਡਿਰੈਕਟ ਵਿਕੀਪੀਡੀਆ:ਮੁੱਖ ਪੰਨਾ/ਵਿਸ਼ਾ/ਕੁਦਰਤ
  1. ਰੀਡਿਰੈਕਟ ਵਿਕੀਪੀਡੀਆ:ਮੁੱਖ ਪੰਨਾ/ਵਿਸ਼ਾ/ਤਕਨਾਲੋਜੀ

ਮੁੱਖ ਪੰਨਾ/ਵਿਸ਼ਾ/ਧਰਮ

  1. ਰੀਡਿਰੈਕਟ ਵਿਕੀਪੀਡੀਆ:ਮੁੱਖ ਪੰਨਾ/ਵਿਸ਼ਾ/ਭਾਸ਼ਾ
  1. ਰੀਡਿਰੈਕਟ ਵਿਕੀਪੀਡੀਆ:ਮੁੱਖ ਪੰਨਾ/ਵਿਸ਼ਾ/ਭੂਗੋਲ

ਮੁੱਖ ਪੰਨਾ/ਵਿਸ਼ਾ/ਵਿਗਿਆਨ

  1. ਰੀਡਿਰੈਕਟ ਵਿਕੀਪੀਡੀਆ:ਮੁੱਖ ਪੰਨਾ/ਵਿਸ਼ਾ/ਲੇਖ ਖੋਜ
ਵਿਕੀਪੀਡੀਆ ਵਿਸ਼ਵਕੋਸ਼ ਭਾਸ਼ਾਵਾਂ:

ਫਰਮਾ:ਮੁੱਖ ਪੰਨਾ/ਹੋਰ ਭਾਸ਼ਾਵਾਂ

ਹੋਰ ਵਿਕੀਮੀਡੀਆ ਯੋਜਨਾਵਾਂ

ਵਿਕੀਪੀਡੀਆ ਵਾਲੰਟੀਅਰ ਸੰਪਾਦਕਾਂ ਦੁਆਰਾ ਲਿਖਿਆ ਗਿਆ ਹੈ। ਇਹ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਹੋਸਟ ਕੀਤੀ ਗਈ ਇੱਕ ਗੈਰ-ਮੁਨਾਫ਼ਾ ਸੰਸਥਾ ਜੋ ਕਿ ਹੋਰ ਵਲੰਟੀਅਰ ਪ੍ਰੋਜੈਕਟਾਂ ਦੀ ਮੇਜ਼ਬਾਨੀ ਵੀ ਕਰਦੀ ਹੈ।