ਸਮੱਗਰੀ 'ਤੇ ਜਾਓ

ਵਿੱਕੀ ਗੌਂਡਰ

ਵਿਕੀਪੀਡੀਆ, ਇੱਕ ਆਜ਼ਾਦ ਵਿਸ਼ਵਕੋਸ਼ ਤੋਂ

ਵਿੱਕੀ ਗੌਂਡਰ ਪੰਜਾਬ ਦੇ ਮੁਕਤਸਰ ਜ਼ਿਲ੍ਹੇ ਦੇ ਪਿੰਡ ਸਰਾਵਾਂ ਬੋਦਲਾ ਦਾ ਰਹਿਣ ਵਾਲਾ ਨੌਜਵਾਨ ਸੀ, ਜਿਸ ਦੀ 26 ਜਨਵਰੀ 2018 ਨੂੰ ਪੁਲਿਸ ਮੁਕਾਬਲੇ ਵਿੱਚ ਮੌਤ ਹੋ ਗਈ ਸੀ।