ਸਮੱਗਰੀ 'ਤੇ ਜਾਓ

ਕੋਟਲਾ ਸੁਲਤਾਨ ਸਿੰਘ

ਵਿਕੀਪੀਡੀਆ, ਇੱਕ ਆਜ਼ਾਦ ਵਿਸ਼ਵਕੋਸ਼ ਤੋਂ

ਕੋਟਲਾ ਸੁਲਤਾਨ ਸਿੰਘ ਪੰਜਾਬ, ਭਾਰਤ ਦੇ ਅੰਮ੍ਰਿਤਸਰ ਜ਼ਿਲ੍ਹੇ ਦਾ ਇੱਕ ਪਿੰਡ ਹੈ। ਇਹ ਭਾਰਤੀ ਪਲੇਅਬੈਕ ਗਾਇਕ ਮੁਹੰਮਦ ਰਫੀ ਦਾ ਜਨਮ ਸਥਾਨ ਹੋਣ ਕਰਕੇ ਪ੍ਰਸਿੱਧ ਹੈ।[1] ਉਸ ਦੇ ਪ੍ਰਸ਼ੰਸਕਾਂ ਨੇ ਉਸ ਦੇ ਜੱਦੀ ਪਿੰਡ ਵਿੱਚ ਉਸਦੀ ਯਾਦਗਾਰ ਬਣਾਉਣ ਲਈ ਬਹੁਤ ਕੋਸ਼ਿਸ਼ਾਂ ਕੀਤੀਆਂ ਹਨ।[2]

ਹਵਾਲੇ

[ਸੋਧੋ]
  1. "ਪੁਰਾਲੇਖ ਕੀਤੀ ਕਾਪੀ". Archived from the original on 2016-09-19. Retrieved 2018-08-01.
  2. Rafi on their lips, but no one listens