ਸ਼ਹਾਦਾ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ


     ਇਸਲਾਮ     
ਸਬੰਧਤ ਇੱਕ ਲੇਖਮਾਲਾ ਦਾ ਹਿੱਸਾ

ਵਿਚਾਰ

ਰੱਬ ਦੀ ਇੱਕਰੂਪਤਾ
ਪੈਗ਼ੰਬਰ· ਪ੍ਰਗਟ ਹੋਈਆਂ ਕਿਤਾਬਾਂ
ਫ਼ਰਿਸ਼ਤੇ · ਤਕਦੀਰ
ਮੋਇਆਂ ਦੀ ਜਾਗ ਦਾ ਦਿਨ

ਵਿਹਾਰ

ਮੱਤ ਦਾ ਦਾਅਵਾ · ਨਮਾਜ਼
ਵਰਤ · ਦਾਨ · ਹੱਜ

ਇਤਿਹਾਸ ਅਤੇ ਆਗੂ

ਵਕਤੀ ਲਕੀਰ
ਮੁਹੰਮਦ
ਅਹਲ ਅਲ-ਬਈਤ · ਸਹਾਬਾ
ਰਾਸ਼ੀਦੂਨ · ਇਮਾਮ
ਖ਼ਿਲਾਫ਼ਤ · ਇਸਲਾਮ ਦਾ ਪਸਾਰ

ਪਾਠ ਅਤੇ ਕਨੂੰਨ

ਕੁਰਾਨ · ਸੁੰਨਾਹ · ਹਦੀਸ
ਸ਼ਰੀਆ (ਕਨੂੰਨ) · ਫ਼ਿਕਾ (ਨਿਆਂ ਸ਼ਾਸਤਰ)
ਕਲਮ (ਤਰਕ)

ਫ਼ਿਰਕੇ

ਸੁੰਨੀ · ਸ਼ੀਆ · ਸੂਫ਼ੀਵਾਦ · ਅਹਿਮਦੀਆ
ਇਬਾਦੀ · ਗ਼ੈਰ-ਫ਼ਿਰਕਾਪ੍ਰਸਤ · ਕੁਰਾਨਵਾਦ
ਇਸਲਾਮ ਦੀ ਕੌਮ
ਪੰਜ ਪ੍ਰਤੀਸ਼ਤ ਕੌਮ · ਮਹਿਦਵੀਆ

ਸੱਭਿਆਚਾਰ ਅਤੇ ਸਮਾਜ

ਇਲਮ · ਜਾਨਵਰ · ਕਲਾ · ਜੰਤਰੀ
ਬੱਚੇ · ਅਬਾਦੀ ਅੰਕੜੇ · ਤਿੱਥ-ਤਿਉਹਾਰ
ਮਸਜਿਦ · ਫ਼ਲਸਫ਼ਾ · ਸਿਆਸਤ
ਧਰਮ-ਬਦਲੀ · ਵਿਗਿਆਨ · ਔਰਤਾਂ

ਇਸਲਾਮ ਅਤੇ ਹੋਰ ਧਰਮ

ਇਸਾਈ · ਜੈਨ
ਯਹੂਦੀ · ਸਿੱਖ

ਇਹ ਵੀ ਵੇਖੋ

ਪੜਚੋਲ
ਇਸਲਾਮ ਤਰਾਸ
 · ਇਸਲਾਮੀਅਤ · 
ਫ਼ਰਹੰਗ

ਇਸਲਾਮ ਫ਼ਾਟਕ
ਸ਼ਹਾਦਾ
ਸ਼ਹਾਦਾ

ਸ਼ਹਾਦਾ (Arabic: الشهادة aš-šahādah audio  "ਗਵਾਹੀ"; ਨਾਲ ਅਸ-ਸ਼ਹਾਦਤਨ (الشَهادَتانْ, "ਦੋ ਗਵਾਹੀਆਂ" ਵੀ) ਇੱਕ ਬੁਨਿਆਦੀ ਇਸਲਾਮੀ ਮੂਲ ਮੰਤਰ ਹੈ, ਜੋ ਇਸ ਗੱਲ ਦਾ ਐਲਾਨ ਹੈ ਕਿ ਅੱਲ੍ਹਾ ਇੱਕ ਹੈ ਅਤੇ ਮੁਹੰਮਦ ਅੱਲ੍ਹਾ ਦਾ ਭੇਜਿਆ ਹੋਇਆ (ਪੈਗੰਬਰ) ਹੈ। ਇਹ ਐਲਾਨ ਸੰਖੇਪ ਵਿੱਚ ਇਸ ਤਰ੍ਹਾਂ ਹੈ:

لا إله إلا الله محمد رسول الله
lā ʾilāha ʾillā-llāh, muhammadun rasūlu-llāh
ਲਾ ਇਲਾਹ ਇੱਲ ਅੱਲਾਹ, ਮੁਹੰਮਦਨ ਰਸੂਲ ਅੱਲਾਹ

ਤਰਜਮਾ: ਅੱਲਾਹ ਤੋਂ ਛੁੱਟ ਕੋਈ ਰੱਬ ਨਹੀਂ, ਮੁਹੰਮਦ ਉਸ ਅੱਲਾਹ ਦਾ ਦੂਤ ਹੈ[1]

ਹਵਾਲੇ[ਸੋਧੋ]

  1. N Mohammad (1985), The doctrine of jihad: An introduction, Journal of Law and Religion, 3(2): 381-397