ਸਮੱਗਰੀ 'ਤੇ ਜਾਓ

ਮੀਡੀਆ

ਵਿਕੀਪੀਡੀਆ, ਇੱਕ ਆਜ਼ਾਦ ਵਿਸ਼ਵਕੋਸ਼ ਤੋਂ

ਮੀਡੀਆ ਇੱਕ ਬਹੁ ਵਿਕਲਪੀ ਸ਼ਬਦ ਹੈ ਜਿਸ ਦੇ ਕਈ ਅਰਥ ਹੋ ਸਕਦੇ ਹਨ। ਇਸ ਦਾ ਆਮ ਅਰਥ ਸੰਚਾਰ ਮਾਧਿਅਮ ਹੈ। ਮੀਡੀਆ ਤੋਂ ਭਾਵ ਕੇਵਲ ਇਲੈਕਟਰੌਨਿੰਗ ਮੀਡੀਆ ਜਾਂ ਟੀ.ਵੀ. ਚੈਨਲ ਹੀ ਨਹੀਂ ਹਨ ਬਲਕਿ ਪ੍ਰਿੰਟ ਮੀਡੀਆ, ਸੋਸ਼ਲ- ਮੀਡੀਆ, ਇਸ਼ਤਿਹਾਰ ਮੀਡੀਆ, ਡਿਜੀਟਲ ਮੀਡੀਆ, ਪ੍ਰਕਾਸ਼ਿਤ ਮੀਡੀਆ (ਪੁਸਤਕ ਮੀਡੀਆ), ਮਾਸ-ਮੀਡੀਆ, ਰਿਕਾਡਿੰਗ ਮੀਡੀਆ ਅਤੇ ਪ੍ਰਸਾਰਨ ਮੀਡੀਆ ਸ਼ਾਮਲ ਹਨ।[1] ਅੱਜ-ਕੱਲ੍ਹ ਰਾਜਨੀਤੀ ਇੱਕ ਸੱਤਾ ਦਾ ਰੁਖ ਹੈ ਤਾਂ ਮੀਡੀਆ ਉਹ ਹਥਿਆਰ ਹੈ, ਜਿਸ ਨਾਲ ਤੁਸੀਂ ਕ੍ਰਾਂਤੀ ਲਿਆ ਸਕਦੇ ਹੋ।[2]

ਹਵਾਲੇ

[ਸੋਧੋ]
  1. "ਸਵਾਲਾਂ ਹੇਠ ਹੈ ਮੀਡੀਏ ਦੀ ਭਰੋਸੇਯੋਗਤਾ --- ਡਾ. ਨਿਸ਼ਾਨ ਸਿੰਘ ਰਾਠੌਰ - sarokar.ca". www.sarokar.ca (in ਅੰਗਰੇਜ਼ੀ (ਅਮਰੀਕੀ)). Retrieved 2018-09-24.
  2. "ਸੰਸਾਰ ਮੀਡੀਆ ਤੇ ਰਾਜਨੀਤਕ ਆਜ਼ਾਦੀ ਦੇ ਸਵਾਲ - Tribune Punjabi". Tribune Punjabi (in ਅੰਗਰੇਜ਼ੀ (ਅਮਰੀਕੀ)). 2018-11-06. Retrieved 2018-11-08.[permanent dead link]