ਵਿਕੀਪੀਡੀਆ:ਚੁਣੀ ਹੋਈ ਤਸਵੀਰ/24 ਮਾਰਚ
ਦਿੱਖ
ਚੁਣੀਆਂ ਹੋਈਆਂ ਤਸਵੀਰਾਂ ਵਿਕੀਪੀਡੀਆ ਦੇ ਸੰਪਾਦਕਾਂ ਦੁਆਰਾ ਚੁਣੀਆਂ ਗਈਆਂ ਬਿਹਤਰੀਨ ਤਸਵੀਰਾਂ ਹਨ। ਇੱਥੇ ਚੁਣੇ ਜਾਣ ਤੋਂ ਪਹਿਲਾਂ ਇਹ ਤਸਵੀਰਾਂ ਵਿਕੀਪੀਡੀਆ:ਚੁਣੀ ਹੋਈ ਤਸਵੀਰ/ਉਮੀਦਵਾਰ ਵਾਲੇ ਸਫ਼ੇ ਤੇ ਤਸਵੀਰ ਜਰੂਰਤਾਂ ਦੀ ਕਸਵੱਟੀ ਤੇ ਪਰਖੀਆਂ ਜਾਂਦੀਆਂ ਹਨ।
ਸੋਮਨਾਥ ਮੰਦਰ ਭਾਰਤ ਦਾ ਪ੍ਰਸਿਧ ਮੰਦਰ ਹੈ ਜੋ ਗੁਜਰਾਤ ਵਿੱਚ ਸਥਿਤ ਹੈ ਇਸ ਮੰਦਰ ਸ਼ਿਵ ਭਗਵਾਨ ਅਤੇ ਮਾਤਾ ਸਰਸਵਤੀ ਦੇ ਨਾਮ ਦੇ ਬਣਾਇਆ ਗਿਆ। ਮਹਿਮੂਦ ਗਜ਼ਨਵੀ ਭਾਰਤ ਉਤੇ ਕੀਤੇ ਆਪਣੇ 17ਵੇਂ ਹਮਲੇ ਸਮੇਂ 1025 ਈਸਵੀ ਵਿੱਚ ਸੋਮਨਾਥ ਮੰਦਰ ਦੇ ਦਰਵਾਜ਼ੇ ਲੈ ਗਿਆ ਸੀ। ਹੁਣ ਵਾਲਾ ਮੰਦਰ ਦੀ ਉਸਾਰੀ, ਸਰਦਾਰ ਪਟੇਲ ਨੇ ਕਰਵਾਈ।
ਤਸਵੀਰ: BeautifulEyes
ਪਹਿਲਾਂ ਚੁਣੀਆਂ ਜਾ ਚੁੱਕੀਆਂ ਤਸਵੀਰਾਂ