ਵਿਕੀਪੀਡੀਆ:ਚੁਣੀ ਹੋਈ ਤਸਵੀਰ/27 ਫ਼ਰਵਰੀ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ

ਚੁਣੀਆਂ ਹੋਈਆਂ ਤਸਵੀਰਾਂ ਵਿਕੀਪੀਡੀਆ ਦੇ ਸੰਪਾਦਕਾਂ ਦੁਆਰਾ ਚੁਣੀਆਂ ਗਈਆਂ ਬਿਹਤਰੀਨ ਤਸਵੀਰਾਂ ਹਨ। ਇੱਥੇ ਚੁਣੇ ਜਾਣ ਤੋਂ ਪਹਿਲਾਂ ਇਹ ਤਸਵੀਰਾਂ ਵਿਕੀਪੀਡੀਆ:ਚੁਣੀ ਹੋਈ ਤਸਵੀਰ/ਉਮੀਦਵਾਰ ਵਾਲੇ ਸਫ਼ੇ ਤੇ ਤਸਵੀਰ ਜਰੂਰਤਾਂ ਦੀ ਕਸਵੱਟੀ ਤੇ ਪਰਖੀਆਂ ਜਾਂਦੀਆਂ ਹਨ।


ਦੁੱਧਸਾਗਰ ਝਰਨਾ ਭਾਰਤ ਦੇ ਕਰਨਾਟਕ ਤੇ ਗੋਆ ਰਾਜ ਦੀ ਹੱਦ 'ਤੇ ਸਥਿੱਤ ਹੈ। ਇਹ ਪਣਜੀ ਤੋਂ 60 ਕਿਲੋਮੀਟਰ ਦੂਰ ਹੈ। ਦੁੱਧਸਾਗਰ ਝਰਨਾ ਭਾਰਤ ਦਾ ਸਭ ਤੋਂ ਉੱਚਾ ਝਰਨਾ ਹੈ। ਇਸ ਦੀ ਉੱਚਾਈ ਲਗਭਗ 310 ਮੀਟਰ ਅਤੇ ਚੌੜਾਈ 10 ਮੀਟਰ।

ਤਸਵੀਰ: commons:Bahnfrend

ਪਹਿਲਾਂ ਚੁਣੀਆਂ ਜਾ ਚੁੱਕੀਆਂ ਤਸਵੀਰਾਂ