ਹਨੇਰੇ ਵਿੱਚ ਸੁਲਗਦੀ ਵਰਣਮਾਲਾ
ਦਿੱਖ
ਹਨੇਰੇ ਵਿੱਚ ਸੁਲਗਦੀ ਵਰਣਮਾਲਾ ਸੁਰਜੀਤ ਪਾਤਰ ਦੁਆਰਾ ਲਿਖਿਆ ਗਿਆ ਕਾਵਿ ਸੰਗ੍ਰਹਿ ਹੈ। ਸੁਰਜੀਤ ਪਾਤਰ ਨੂੰ ਇਸ ਕਾਵਿ-ਸੰਗ੍ਰਹਿ ਲਈ 1993 ਵਿੱਚ ਸਾਹਿਤ ਅਕਾਦਮੀ ਇਨਾਮ ਵੀ ਮਿਲਿਆ ਸੀ ਜੋ ਕਿ ਬਾਅਦ ਵਿੱਚ ਓਹਨਾਂ ਨੇ ਸਰਕਾਰ ਨੂੰ ਵਾਪਸ ਕਰ ਦਿੱਤਾ ਸੀ।[1]
ਇਹ ਕਿਤਾਬ ਯੂਨੀਸਟਾਰ ਬੁਕਸ, ਚੰਡੀਗੜ੍ਹ ਨੇ ਛਾਪੀ ਹੈ।[2]
ਹਵਾਲੇ
[ਸੋਧੋ]- ↑ https://www.hindustantimes.com/punjab/famed-poet-surjit-patar-walks-the-talk-by-returning-sahitya-akademi-award/story-H77XR1JiiY4zvsXReWAgbO.html
- ↑ "ਪੁਰਾਲੇਖ ਕੀਤੀ ਕਾਪੀ". Archived from the original on 2021-05-15. Retrieved 2021-05-15.
{{cite web}}
: Unknown parameter|dead-url=
ignored (|url-status=
suggested) (help)
ਇਹ ਲੇਖ ਅਧਾਰ ਹੈ। ਤੁਸੀਂ ਇਸਨੂੰ ਵਧਾਕੇ ਵਿਕੀਪੀਡੀਆ ਦੀ ਮੱਦਦ ਕਰ ਸਕਦੇ ਹੋ। |