ਸਮੱਗਰੀ 'ਤੇ ਜਾਓ

ਵਰਤੋਂਕਾਰ ਗੱਲ-ਬਾਤ:MdsShakil

ਸਫ਼ਾ ਸਮੱਗਰੀ ਹੋਰ ਭਾਸ਼ਾਵਾਂ ਵਿੱਚ ਸਹਾਇਕ ਨਹੀ ਹੈ।
ਵਿਕੀਪੀਡੀਆ, ਇੱਕ ਆਜ਼ਾਦ ਵਿਸ਼ਵਕੋਸ਼ ਤੋਂ
Welcome to my talk page!
Hey! I am Shakil Hosen. I patrol many projects, and where I don't know the language I only act in cases of serious vandalism. If you think I have done anything wrong, feel free to message me on Meta wiki. If you don't like that you can leave me messages here too, but since I do not watch all of my talk pages, your message might not get a timely response. Thanks!
ਜੀ ਆਇਆਂ ਨੂੰ MdsShakil ਜੀ! ਪੰਜਾਬੀ ਵਿਕੀਪੀਡੀਆ ’ਤੇ ਤੁਹਾਡਾ ਸੁਆਗਤ ਹੈ। ਤੁਹਾਡੇ ਯੋਗਦਾਨ ਲਈ ਧੰਨਵਾਦ। ਉਮੀਦ ਹੈ ਪੰਜਾਬੀ ਵਿਕੀਪੀਡੀਆ ਤੁਹਾਨੂੰ ਪਸੰਦ ਆਇਆ ਹੋਵੇਗਾ। ਮਿਹਰਬਾਨੀ ਕਰਕੇ ਲੇਖ ਲਿਖਣ ਤੋਂ ਪਹਿਲਾਂ ਵਿਕੀਪੀਡੀਆ ਦਾ ਬੁਨਿਆਦੀ ਅਸੂਲ ਨਿਰਪੱਖ ਨਜ਼ਰੀਆ ਜ਼ਰੂਰ ਪੜ੍ਹਨਾ।

ਇਹ ਕੁਝ ਕੜੀਆਂ ਹਨ ਜੋ ਤੁਹਾਡੇ ਲਈ ਮਦਦਗਾਰ ਸਾਬਤ ਹੋਣਗੀਆਂ:

ਆਪਣੇ ਜਾਂ ਕਿਸੇ ਵੀ ਗੱਲ-ਬਾਤ ਸਫ਼ੇ ’ਤੇ ਟਿੱਪਣੀ ਜਾਂ ਸੁਨੇਹਾ ਛੱਡਦੇ ਵਕਤ ਉਸਦੇ ਅਖ਼ੀਰ ’ਤੇ ਚਾਰ ~~~~ ਲਾਓ ਜੋ ਆਪਣੇ-ਆਪ ਤੁਹਾਡੇ ਦਸਤਖ਼ਤ ਅਤੇ ਵਕਤ ਵਿਚ ਤਬਦੀਲ ਹੋ ਜਾਣਗੀਆਂ। ਕਿਸੇ ਹੋਰ ਮਦਦ ਲਈ ਆਪਣੇ ਗੱਲ-ਬਾਤ ਸਫ਼ੇ ’ਤੇ ਅਪਣੇ ਸਵਾਲ ਜਾਂ ਮੁਸ਼ਕਲ ਤੋਂ ਪਹਿਲਾਂ {{ਮਦਦ}} ਵਰਤੋ; ਕੋਈ ਤਜਰਬੇਕਾਰ ਵਰਤੋਂਕਾਰ ਤੁਹਾਡੀ ਮਦਦ ਕਰੇਗਾ।

ਟੈਲੀਗਰਾਮ ਗਰੁੱਪ ਵਿੱਚ ਜੁੜੋ ਸਾਨੂੰ ਫ਼ੇਸਬੁੱਕ ਉੱਤੇ ਲਾਈਕ ਕਰੋ ਟਵਿੱਟਰ ਉੱਤੇ ਸਾਡੇ ਨਾਲ ਜੁੜੋ ਇੰਸਟਾਗ੍ਰਾਮ ਉੱਤੇ ਸਾਨੂੰ ਫੌਲੋ ਕਰੋ ਯੂਟਿਊਬ ਉੱਤੇ ਸਾਡੀਆਂ ਵੀਡੀਓਜ਼ ਦੇਖੋ


-- New user message (ਗੱਲ-ਬਾਤ) 16:52, 19 ਮਈ 2021 (UTC)[ਜਵਾਬ]

Indic Technical Consultations 2024

[ਸੋਧੋ]

ਪਿਆਰੇ ਸਾਥੀਓ,

ਇੰਡਿਕ ਮੀਡੀਆਵਿਕੀ ਡਿਵੈਲਪਰਸ ਯੂਜ਼ਰ ਗਰੁੱਪ ਵਿਕੀਮੀਡੀਆ ਪ੍ਰਾਜੈਕਟਾਂ ਵਿੱਚ ਯੋਗਦਾਨ ਦੇ ਦੌਰਾਨ ਵੱਖ-ਵੱਖ ਤਕਨੀਕੀ ਮੁੱਦਿਆਂ 'ਤੇ ਭਾਈਚਾਰਾ ਮੈਂਬਰਾਂ ਦੀਆਂ ਲੋੜਾਂ ਨੂੰ ਸਮਝਣ ਲਈ ਇੱਕ ਭਾਈਚਾਰਾ ਤਕਨੀਕੀ ਸਲਾਹ-ਮਸ਼ਵਰੇ ਦੀ ਪ੍ਰਕਿਰਿਆ ਦੀ ਸਹੂਲਤ ਪ੍ਰਦਾਨ ਕਰ ਰਿਹਾ ਹੈ। ਇਸਦਾ ਉਦੇਸ਼ ਭਾਈਚਾਰਿਆਂ ਵਿੱਚ ਚੁਣੌਤੀਆਂ ਨੂੰ ਬਿਹਤਰ ਢੰਗ ਨਾਲ ਸਮਝਣਾ, ਆਮ ਸਮੱਸਿਆਵਾਂ ਨੂੰ ਸਮਝਣਾ ਅਤੇ ਭਵਿੱਖ ਦੀਆਂ ਤਕਨੀਕੀ ਵਿਕਾਸ ਗਤੀਵਿਧੀਆਂ ਨੂੰ ਸੁਚਾਰੂ ਬਣਾਉਣਾ ਹੈ।

ਇਸਦਾ ਪਹਿਲਾ ਕਦਮ ਇੱਕ ਸਰਵੇਖਣ ਹੈ ਜਿਸ ਵਿੱਚ ਤੁਸੀਂ ਆਪਣੀਆਂ ਮੁਸ਼ਕਿਲਾਂ ਅਤੇ ਸੁਝਾਅ ਦੇ ਸਕਦੇ ਹੋ। ਕਿਰਪਾ ਕਰਕੇ ਹੇਠ ਦਿੱਤੇ ਲਿੰਕ ਉੱਤੇ ਜਾ ਕੇ ਸਰਵੇਖਣ ਫਾਰਮ (ਕਿਸੇ ਵੀ ਭਾਸ਼ਾ ਵਿੱਚ) ਭਰੋ। https://docs.google.com/forms/d/e/1FAIpQLSfvVFtXWzSEL4YlUlxwIQm2s42Tcu1A9a_4uXWi2Q5jUpFZzw/viewform?usp=sf_link

ਇਸ ਦੀ ਆਖ਼ਰੀ ਮਿਤੀ 21 ਸਤੰਬਰ 2024 ਹੈ।

ਇਸ ਗਤੀਵਿਧੀ ਬਾਰੇ ਹੋਰ ਜਾਣਕਾਰੀ ਲਈ ਦੇਖੋ: https://w.wiki/AV78

ਇਹ ਸਰਵੇਖਣ {ਤੁਹਾਡੀ ਭਾਸ਼ਾ} ਵਿੱਚ ਪੜ੍ਹਨ ਲਈ ਵੀ ਮੌਜੂਦ ਹੈ।

ਤੁਸੀਂ ਇਸ ਸਰਵੇਖਣ ਨੂੰ ਇੱਕ ਤੋਂ ਵੱਧ ਵਾਰ ਵੀ ਭਰ ਸਕਦੇ ਹੋ ਜੇਕਰ ਤੁਸੀਂ ਕਈ ਮੁਸ਼ਕਿਲਾਂ ਜਾਂ ਸੁਝਾਅ ਦਰਜ ਕਰਨਾ ਚਾਹੁੰਦੇ ਹੋ।

ਤੁਹਾਡੇ ਯੋਗਦਾਨਾਂ ਲਈ ਧੰਨਵਾਦ!

MediaWiki message delivery (ਗੱਲ-ਬਾਤ) 13:33, 9 ਸਤੰਬਰ 2024 (UTC), ਇੰਡਿਕ ਮੀਡੀਆਵਿਕੀ ਡਿਵੈਲਪਰਸ ਦੀ ਤਰਫੋਂ[ਜਵਾਬ]