ਸਮੱਗਰੀ 'ਤੇ ਜਾਓ

ਕਿੰਗਰਾ (ਸਿਰਸਾ)

ਵਿਕੀਪੀਡੀਆ, ਇੱਕ ਆਜ਼ਾਦ ਵਿਸ਼ਵਕੋਸ਼ ਤੋਂ

ਕਿੰਗਰਾ ਪਿੰਡ ਹਰਿਆਣਾ, ਭਾਰਤ ਦੇ ਸਿਰਸਾ ਜ਼ਿਲ੍ਹੇ ਦੀ ਡੱਬਵਾਲੀ ਤਹਿਸੀਲ ਵਿੱਚ ਸਥਿਤ ਹੈ। ਇਹ ਮੰਡੀ ਡੱਬਵਾਲੀ ਤੋਂ 22 ਕਿਲੋਮੀਟਰ ਅਤੇ ਜ਼ਿਲ੍ਹਾ ਹੈੱਡਕੁਆਰਟਰ ਸਿਰਸਾ ਤੋਂ 42 ਕਿਲੋਮੀਟਰ ਦੂਰ ਸਥਿਤ ਹੈ।[1]

ਰਕਬਾ

[ਸੋਧੋ]

ਪਿੰਡ ਦਾ ਕੁੱਲ ਭੂਗੋਲਿਕ ਖੇਤਰ 778 ਹੈਕਟੇਅਰ ਹੈ।[1]

ਪ੍ਰਸ਼ਾਸਨ

[ਸੋਧੋ]

ਇਹ ਡੱਬਵਾਲੀ ਵਿਧਾਨ ਸਭਾ ਹਲਕੇ ਅਤੇ ਸਿਰਸਾ ਸੰਸਦੀ ਹਲਕੇ ਅਧੀਨ ਆਉਂਦਾ ਹੈ। ਕਾਲਾਂਵਾਲੀ ਇਸਦਾ ਸਭ ਤੋਂ ਨਜ਼ਦੀਕੀ ਸ਼ਹਿਰ ਹੈ।[1]

ਹਵਾਲੇ

[ਸੋਧੋ]
  1. 1.0 1.1 1.2 "Kingra Village in Dabwali (Sirsa) Haryana | villageinfo.in". villageinfo.in. Retrieved 2023-05-24.