ਵਿਕੀਪੀਡੀਆ, ਇੱਕ ਆਜ਼ਾਦ ਵਿਸ਼ਵਕੋਸ਼ ਤੋਂ
ਯਾਹੀਆ ਖ਼ਾਂ 1745 ਈ: ਤੋਂ 1747 ਈ: ਵਿੱਚ ਪੰਜਾਬ ਦਾ ਸੂਬੇਦਾਰ ਰਿਹਾ। ਉਸ ਨੇ ਸਿੱਖਾਂ ਪ੍ਰਤੀ ਦਮਨਕਾਰੀ ਨੀਤੀ ਜਾਰੀ ਰੱਖੀ। 1746 ਈ. ਵਿੱਚ ਸਿੱਖਾਂ ਨਾਲ ਹੋਈ ਲੜਾਈ ਵਿੱਚ ਲਾਹੌਰ ਦੇ ਦੀਵਾਨ ਲਖਪਤ ਰਾਏ ਦਾ ਭਰਾ ਜਸਪਤ ਰਾਏ ਮਾਰਿਆ ਗਿਆ ਸੀ।
12 th class (52 page. Section-B)