ਵਰਤੋਂਕਾਰ:Stalinjeet Brar
ਦਿੱਖ
ਮੈਂ ਪੰਜਾਬੀ ਯੂਨੀਵਰਸਿਟੀ ਵਿੱਚੋਂ ਗਿਆਨ ਪ੍ਰਬੰਧਨ ਦੇ ਪ੍ਰਸੰਗ ਵਿੱਚ ਪੰਜਾਬੀ ਵਿਕੀਪੀਡੀਆ ਅਤੇ ਪੰਜਾਬੀਪੀਡੀਆ ਦਾ ਤੁਲਨਾਤਮਕ ਅਧਿਐਨ ਵਿਸ਼ੇ 'ਤੇ ਪੀਐਚ.ਡੀ ਕੀਤੀ ਹੈ। ਇਸ ਤੋਂ ਬਾਅਦ ਮੈਂ ਬਾਬਾ ਫ਼ਰੀਦ ਕਾਲਜ ਬਠਿੰਡਾ ਵਿਖੇ ਪੰਜਾਬੀ ਦੇ ਸਹਾਇਕ ਪ੍ਰੋਫ਼ੈਸਰ ਵਜੋਂ ਕਾਰਜਸ਼ੀਲ ਰਿਹਾ ਹਾਂ।