ਨਿਹਾਲ ਸਿੰਘ ਵਾਲਾ
ਦਿੱਖ
ਨਿਹਾਲ ਸਿੰਘ ਵਾਲਾ | |
---|---|
ਪਿੰਡ | |
ਦੇਸ਼ | ਭਾਰਤ |
ਰਾਜ | ਪੰਜਾਬ |
ਜ਼ਿਲ੍ਹਾ | ਮੋਗਾ |
ਭਾਸ਼ਾਵਾਂ | |
• ਸਰਕਾਰੀ | ਪੰਜਾਬੀ |
ਸਮਾਂ ਖੇਤਰ | ਯੂਟੀਸੀ+5:30 (ਭਾਰਤੀ ਮਿਆਰੀ ਸਮਾਂ) |
ਪਿੰਨ | 142055 |
ਵਾਹਨ ਰਜਿਸਟ੍ਰੇਸ਼ਨ | PB-66 |
ਨੇੜੇ ਦਾ ਸ਼ਹਿਰ | ਮੋਗਾ |
ਨਿਹਾਲ ਸਿੰਘ ਵਾਲਾ ਭਾਰਤੀ ਪੰਜਾਬ ਦੇ ਮੋਗੇ ਜ਼ਿਲੇ ਦਾ ਇੱਕ ਪਿੰਡ ਅਤੇ ਤਹਿਸੀਲ ਹੈ। ਇਹ ਮੋਗਾ ਤੋਂ ਲਗਪਗ 40 ਕਿਲੋਮੀਟਰ ਅਤੇ ਚੰੜੀਗੜ੍ਹ ਤੋਂ ਲਗਪਗ 175 ਕਿਲੋਮੀਟਰ ਦੂਰੀ ਤੇ ਸਥਿਤ ਹੈ। ਇਹ ਸ਼ਹਿਰ ਗੁਰੂ ਗੋਬਿੰਦ ਸਿੰਘ ਮਾਰਗ ਤੇ ਧੂੜਕੋਟ ਤੋਂ ਬਾਅਦ ਅਤੇ ਮਧੇ ਤੋਂ ਪਹਿਲਾਂ ਹੈ। ਇਸਦੇ ਨਜ਼ਦੀਕੀ ਸ਼ਹਿਰ ਮੋਗਾ, ਬਰਨਾਲਾ, ਬਠਿੰਡਾ, ਫਰੀਦਕੋਟ ਅਤੇ ਲੁਧਿਆਣਾ ਹਨ। ਇਹ ਬਰਨਾਲਾ ਤੋਂ 41 ਕਿਲੋਮੀਟਰ ਦੂਰ ਹੈ। ਬਾਬਾ ਗੁਲਾਬ ਸਿੰਘ ਜੀ ਬਾਬਾ ਨਿਹਾਲ ਸਿੰਘ ਜੀ ਪਿੰਡ ਦੇ ਬਾਨੀ ਸਨ
ਸੰਤਾਲੀ ਦੀ ਪੰਜਾਬ ਦੀ ਵੰਡ ਦੇ ਵੇਲੇ ਇਥੇ ਦੇ ਲੋਕਾਂ ਨੇ ਇੱਕ ਵੀ ਮੁਸਲਮਾਨ ਦਾ ਜਾਨੀਂ ਨੁਕਸਾਨ ਨਹੀਂ ਸੀ ਹੋਣ ਦਿੱਤਾ ਅਤੇ ਪਿੰਡ ਦੇ ਮੋਹਰੀ ਉਹਨਾਂ ਨੂੰ ਵੱਡੇ ਘਰ ਛੱਡ ਕੇ ਆਏ ਸਨ ਜਿਥੋਂ ਉਹ ਕਾਫਲੇ ਦੇ ਰੂਪ ਵਿੱਚ ਪਾਕਿਸਤਾਨ ਚਲੇ ਗਏ।[1]
ਗੈਲਰੀ
[ਸੋਧੋ]-
ਨਿਹਾਲ ਸਿੰਘ ਵਾਲਾ, ਜ਼ਿਲ੍ਹਾ ਮੋਗਾ ਵਿਖੇ ਗੁਰਦਵਾਰਾ
-
ਨਿਹਾਲ ਸਿੰਘ ਵਾਲਾ ਵਿਖੇ ਅਬੂ ਬਕਰ ਮਸਜਿਦ
-
ਨਿਹਾਲ ਸਿੰਘ ਵਾਲਾ, ਜ਼ਿਲ੍ਹਾ ਮੋਗਾ ਵਿਖੇ ਗਿਰਜਾਘਰ
-
ਨਿਹਾਲ ਸਿੰਘ ਵਾਲਾ ਵਿਖੇ ਬਾਬਾ ਖੇਤਰਪਾਲ ਜੀ ਦੀ ਤਸਵੀਰ
-
ਨਿਹਾਲ ਸਿੰਘ ਵਾਲਾ ਵਿਖੇ ਬਾਬਾ ਖੇਤਰਪਾਲ ਜੀ ਦੀ ਸਮਾਧ
-
ਫੁੱਟਬਾਲ ਟੀਮ ਸਰਕਾਰੀ ਪ੍ਰਾਇਮਰੀ ਸਕੂਲ ਨਿਹਾਲ ਸਿੰਘ ਵਾਲਾ (2017-18)
ਇਹ ਲੇਖ ਅਧਾਰ ਹੈ। ਤੁਸੀਂ ਇਸਨੂੰ ਵਧਾਕੇ ਵਿਕੀਪੀਡੀਆ ਦੀ ਮੱਦਦ ਕਰ ਸਕਦੇ ਹੋ। |