ਵਿਕੀਪੀਡੀਆ:ਚੋਣਵੀਆਂ ਵਰ੍ਹੇ-ਗੰਢਾਂ/12 ਸਤੰਬਰ
ਦਿੱਖ
- 1897 – ਸਾਰਾਗੜ੍ਹੀ ਦੀ ਲੜਾਈ: ਉੱਤਰ-ਪੱਛਮੀ ਫਰੰਟੀਅਰ ਸੂਬੇ ‘ਤੇ ਅਫਗਾਨਿਸਤਾਨ ਦੀਆਂ ਸਰਹੱਦਾਂ ਲਾਗੇ ਸਾਰਾਗੜ੍ਹੀ ਦੇ ਸਥਾਨ ‘ਤੇ ਸਮਾਪਤ ਹੋਈ।
- 1913 – ਅਮਰੀਕਾ ਦਾ ਮਹਾਨ ਅਥਲੀਟ ਜੈਸੀ ਓਵਨਜ਼ ਦਾ ਜਨਮ।
- 1914 – ਪਹਿਲੀ ਸੰਸਾਰ ਜੰਗ: ਬਰਿਟਨ ਦੀ ਮਦਦ ਕਾਰਨ ਮਰਨ ਦੀ ਪਹਿਲੀ ਲੜਾਈ ਵਿੱਚ ਜਰਮਨੀ ਨੂੰ ਪੈਰਿਸ ਵਿੱਚ ਆਉਣ ਤੋਂ ਰੋਕ ਦਿੱਤਾ।
- 2015 – ਪੇਟਲਾਬਾਦ ਧਮਾਕਾ: ਭਾਰਤ ਦੇ ਮੱਧ ਪ੍ਰਦੇਸ਼ ਰਾਜ ਵਿੱਚ ਝਾਬੂਆ ਜ਼ਿਲੇ ਦੇ ਪੇਟਲਾਬਾਦ ਸ਼ਹਿਰ ਵਿੱਚ ਹੋਏ ਇੱਕ ਧਮਾਕੇ ਨਾਲ, ਲਗਭਗ 104 ਲੋਕ ਮਾਰੇ ਗਏ।
- 1937 – ਪੰਜਾਬ ਦੇ ਨਕਸਲਬਾੜੀ ਆਗੂ ਅਤੇ ਜੁਝਾਰਵਾਦੀ ਪੰਜਾਬੀ ਕਵੀ ਦਰਸ਼ਨ ਦੁਸਾਂਝ ਦਾ ਜਨਮ।
ਹੋਰ ਦੇਖੋ ਚੋਣਵੀਆਂ ਵਰ੍ਹੇ-ਗੰਢਾਂ : 11 ਸਤੰਬਰ • 12 ਸਤੰਬਰ • 13 ਸਤੰਬਰ