ਸਮੱਗਰੀ 'ਤੇ ਜਾਓ

ਪਾਤਰ (ਕਲਾ)

ਵਿਕੀਪੀਡੀਆ, ਇੱਕ ਆਜ਼ਾਦ ਵਿਸ਼ਵਕੋਸ਼ ਤੋਂ

ਪਾਤਰ (ਜਾਂ ਕਾਲਪਨਿਕ ਪਾਤਰ) ਵਾਰਤਾ ਕਲਾ ਕ੍ਰਿਤੀ (ਜਿਵੇਂ ਕੋਈ ਨਾਵਲ, ਨਾਟਕ, ਟੈਲੀਵੀਯਨ ਦੀ ਲੜੀ ਜਾਂ ਫਿਲਮ) ਵਿੱਚ ਇੱਕ ਵਿਅਕਤੀ ਹੁੰਦਾ ਹੈ।[1] ਇਸਨੂੰ  ਅੰਗ੍ਰੇਜ਼ੀ ਵਿੱਚ ਕਰੈਕਟਰ (character) ਕਹਿੰਦੇ ਹਨ ਜੋ  ਪ੍ਰਾਚੀਨ ਯੂਨਾਨੀ ਸ਼ਬਦ χαρακτήρ, ਤੋਂ ਆਇਆ ਹੈ ਅਤੇ ਬਹਾਲੀ ਦੇ ਸਮੇਂ ਤੋਂ ਪ੍ਰਚਲਿਤ ਹੈ।[2] ਪਰ,ਟੌਮ ਜੋਨਸ ਵਿਚ 1749 ਵਿੱਚ ਆਉਣ ਦੇ ਬਾਅਦ ਇਹ ਵਧੇਰੇ ਵਿਆਪਕ ਵਰਤਿਆ ਜਾਣ ਲੱਗਿਆ ਹੈ।[3][4] ਇਸ ਤੋਂ , "ਇੱਕ ਅਦਾਕਾਰ ਵਲੋਂ ਨਿਭਾਏ ਪਾਰਟ" ਦੇ ਅਰਥਾਂ ਦਾ ਰੰਗ ਚੜ੍ਹ  ਗਿਆ ਹੈ।[4] ਪਾਤਰ, ਖਾਸ ਤੌਰ ਤੇ ਜਦ ਇੱਕ ਅਦਾਕਾਰ ਥੀਏਟਰ ਜਾਂ ਸਿਨੇਮਾ ਵਿੱਚ ਨਿਭਾਇਆ ਗਿਆ ਹੋਵੇ  ਤਾਂ "ਇੱਕ ਮਨੁੱਖੀ ਵਿਅਕਤੀ ਦਾ ਭਰਮ"[5] ਇਸ ਵਿਚ ਸਮਾ ਜਾਂਦਾ ਹੈ। ਸਾਹਿਤ ਵਿੱਚ, ਪਾਤਰ ਪਾਠਕ ਨੂੰ ਆਪਣੀਆਂ ਕਹਾਣੀਆ ਦੁਆਰਾ ਰਾਹ-ਦਰਸਾਊ ਹੁੰਦੇ ਹਨ, ਪਲਾਟ ਅਤੇ ਵਿਚਾਰ ਥੀਮ ਸਮਝਣ ਲਈ ਇਮਦਾਦੀ ਹੁੰਦੇ ਹਨ।[6]18ਵੀਂ ਸਦੀ ਦੇ ਅੰਤ ਦੇ ਬਾਅਦ , "ਪਾਤਰ ਵਿੱਚ " ਵਾਕੰਸ ਦੀ ਵਰਤੋਂ ਇੱਕ ਅਭਿਨੇਤਾ ਦੇ ਅਸਰਦਾਰ ਮਾਨਵੀਕਰਨ ਦਾ ਵਰਣਨ ਕਰਨ ਲਈ ਕੀਤੀ ਜਾਣ ਲੱਗੀ ਹੈ।[4] 19ਵੀਂ ਸਦੀ ਦੇ ਬਾਅਦ ਪਾਤਰ ਘੜਨ/ਬਣਾਉਣ ਦੀ ਕਲਾ ਨੂੰ ਪਾਤਰ ਉਸਾਰੀ ਕਹਿੰਦੇ ਹਨ।[4]

See also

[ਸੋਧੋ]
  1. Baldick (2001, 37) and Childs and Fowler (2006, 23).
  2. OED "character" sense 17.a citing, inter alia, Dryden's 1679 preface to Troilus and Cressida: "The chief character or Hero in a Tragedy ... ought in prudence to be such a man, who has so much more in him of Virtue than of Vice.
  3. Aston and Savona (1991, 34), quotation:
  4. 4.0 4.1 4.2 4.3 Harrison (1998, 51-2) quotation:
  5. Pavis (1998, 47).
  6. Roser, Nancy; Miriam Martinez; Charles Fuhrken; Kathleen McDonnold. "Characters as Guides to Meaning". The Reading Teacher. 6 (6): 548–559. {{cite journal}}: |access-date= requires |url= (help)