ਵਰਤੋਂਕਾਰ:Satdeep Gill/ਮੁੱਖ ਸਫ਼ਾ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ

ਸਾਨੂੰ ਫ਼ੇਸਬੁੱਕ ਉੱਤੇ ਲਾਈਕ ਕਰੋ ਟਵਿੱਟਰ ਉੱਤੇ ਸਾਡੇ ਨਾਲ ਜੁੜੋ ਇੰਸਟਾਗ੍ਰਾਮ ਉੱਤੇ ਸਾਨੂੰ ਫੌਲੋ ਕਰੋ ਯੂਟਿਊਬ ਉੱਤੇ ਸਾਡੀਆਂ ਵੀਡੀਓਜ਼ ਦੇਖੋ



ਸ਼੍ਰੇਣੀ
ਸ਼ ਖ਼ ਗ਼ ਜ਼ ਫ਼ ਲ਼ 0-9

ਫਰਮਾ:ਮੁੱਖ ਸਫ਼ਾ ਫਾਟਕ

ਚੁਣਿਆ ਹੋਇਆ ਲੇਖ
ਨਿਆਗਰਾ ਝਰਨਾ
ਨਿਆਗਰਾ ਝਰਨਾ
ਨਿਆਗਰਾ ਝਰਨਾ ਅਮਰੀਕਾ ਅਤੇ ਕੈਨੇਡਾ ਨੂੰ ਪਾਣੀ ਦੀ ਲਕੀਰ ਨਾਲ ਵੱਖ ਕਰਨ ਵਾਲੀ ਇੱਕ ਰਮਣੀਕ ਥਾਂ ਹੈ ਜਿੱਥੇ ਦੁਨੀਆਂ ਭਰ ਤੋਂ ਲੋਕੀਂ ਇੱਕ ਝਲਕ ਪਾਉਣ ਆਉਂਦੇ ਹਨ। ਝਰਨੇ ਕੋਲ ਅੱਖਾਂ ਵਿੱਚ ਬਰਫ਼ ਦੀਆਂ ਕਣੀਆਂ ਵੱਜਦੀਆਂ ਸਨ। ਚਾਰੇ ਪਾਸੇ ਧੁੰਦ ਹੀ ਧੁੰਦ ਸੀ। ਡਿੱਗ ਰਹੇ ਪਾਣੀ ਦਾ ਸ਼ੋਰ ਆਪਣੀ ਤਰ੍ਹਾਂ ਦਾ ਹੀ ਖ਼ੂਬਸੂਰਤ ਨਜ਼ਾਰਾ ਸੀ। ਪਾਣੀ ਦੀਆਂ ਲਹਿਰਾਂ ਦਾ ਸੰਗੀਤ ਅਲੌਕਿਕ ਸੀ। ਨਿਆਗਰਾ ਫਾਲਜ਼ ਅਮਰੀਕਾ ਤੇ ਕੈਨੇਡਾ ਦੀ ਕਈ ਕਿਲੋਮੀਟਰ ਲੰਮੀ ਸਰਹੱਦ ’ਤੇ ਇੱਕ ਪੁਲ ਹੈ। ਨਿਆਗਰਾ ਝਰਨੇ ਦੀ ਕੁੱਲ ਉਚਾਈ 167 ਫੁੱਟ ਜਾਂ 51 ਮੀਟਰ ਹੈ। ਇਸ ਦੇ ਤਿੰਨ ਮੁੱਖ ਝਰਨੇ ਹਨ। 64750 ਘਣ ਫੁੱਟ ਪ੍ਰਤੀ ਸੈਕਿੰਡ ਪਾਣੀ ਡਿਗਦਾ ਹੈ। ਹਜ਼ਾਰਾਂ ਸਾਲ ਪਹਿਲਾਂ ਦੱਖਣੀ ਓਂਟਾਰੀਉ ’ਤੇ ਚਾਰ ਕੁ ਕਿਲੋਮੀਟਰ ਤਕ ਬਰਫ਼ ਦੀ ਤਹਿ ਜੰਮੀ ਹੋਈ ਸੀ ਜੋ ਹੌਲੀ-ਹੌਲੀ ਖੁਰ ਕੇ ਇਸ ਝੀਲ ਦੇ ਰੂਪ ਵਿੱਚ ਪ੍ਰਗਟ ਹੋਈ। ਕੈਨੇਡਾ ਵਾਲੇ ਝਰਨੇ ਦਾ ਰੂਪ ਉਪਰੋਂ ਦੇਖਿਆਂ ਘੋੜੇ ਦੇ ਪੌੜ ਵਰਗਾ ਲੱਗਦਾ ਹੈ ਜਿਸ ਕਾਰਨ ਇਸ ਦਾ ਨਾਂ ਹੀ ਹੌਰਸ ਸ਼ੂ ਫਾਲਸ ਹੈ। ਸਾਹਮਣੇ ਹੀ ਅਮਰੀਕਾ ਨਾਲ ਜੋੜਦਾ ਨਦੀ ’ਤੇ ਬਣਿਆ ਪੁਲ ਦਿਖਾਈ ਦਿਦਾ ਹੈ। ਝਰਨਿਆਂ ਦੇ ਉਪਰ ਸਤਰੰਗੀ ਪੀਂਘ ਬਣਦੀ ਹੈ। ਨਿਆਗਰਾ ਝੀਲ ਵਿੱਚ ਜਿੱਥੇ ਝਰਨੇ ਡਿੱਗਦੇ ਹਨ ਉੱਥੇ ਪਾਣੀ ਦੀ ਧੁੰਦ ਬਣਦੀ ਹੈ। ਝਰਨਿਆਂ ’ਤੇ ਪੈ ਰਹੀਆਂ ਵੱਖ-ਵੱਖ ਰੰਗ ਦੀਆਂ ਰੋਸ਼ਨੀਆਂ ਵੱਖਰਾ ਹੀ ਨਜ਼ਾਰਾ ਪੇਸ਼ ਕਰਦੀ ਹਨ। ਝੀਲ ਓਂਟਾਰੀਉ ਦੇ ਚਲਦੇ ਪਾਣੀਆਂ ਨਾਲ ਨਿਆਗਰਾ ਦਰਿਆ ਇਕਦਮ ਬਹੁਤ ਵੱਡੀ ਛਾਲ ਮਾਰਦਾ ਹੈ। ਇੱਥੇ ਦੋ ਫਾਲਜ਼ ਹਨ। ਦੋਵਾਂ ਵਿੱਚ ਤਿੰਨ ਕੁ ਹਜ਼ਾਰ ਫੁੱਟ ਦਾ ਫਾਸਲਾ ਹੈ। ਇਹ ਪੱਛਮ ਦਾ ਸਭ ਤੋਂ ਵੱਡਾ ਪਣ ਬਿਜਲੀ ਪੈਦਾ ਕਰਨ ਵਾਲਾ ਸਥਾਨ ਹੈ। ਇਹ ਨਿਊਯਾਰਕ ਸੂਬੇ ਦਾ ਸਭ ਤੋਂ ਵੱਡਾ ਬਿਜਲੀ ਪੈਦਾ ਕਰਨ ਵਾਲਾ ਸਥਾਨ ਹੈ।

ਖ਼ਬਰਾਂ
2023 ਵਿੱਚ ਵਲਾਦੀਮੀਰ ਪੁਤਿਨ
ਵਲਾਦੀਮੀਰ ਪੁਤਿਨ

ਅੱਜ ਇਤਿਹਾਸ ਵਿੱਚ
29 ਮਾਰਚ:
ਕੋਕਾ ਕੋਲਾ
  • 1748– ਸਰਬੱਤ ਖ਼ਾਲਸਾ ਦਾ ਇਕ ਅਹਿਮ ਇਕੱਠ ਅਕਾਲ ਤਖ਼ਤ ਸਾਹਿਬ 'ਤੇ ਹੋਇਆ ਅਤੇ ਦਲ ਖ਼ਾਲਸਾ ਕਾਇਮ ਕੀਤਾ ਗਿਆ। ਸਾਰੇ 65 ਜਥਿਆਂ ਨੂੰ 11 ਮਿਸਲਾਂ ਵਿਚ ਵੰਡਣ ਦਾ ਗੁਰਮਤਾ ਕੀਤਾ।
  • 1848–ਠੰਢੀਆਂ ਹਵਾਵਾਂ ਕਾਰਨ ਪਾਣੀ ਦੇ ਬਰਫ਼ ਬਣਨ ਕਰ ਕੇ ਨਿਆਗਰਾ ਫ਼ਾਲਜ਼ ਦਾ ਝਰਨਾ ਇਕ ਦਿਨ ਵਾਸਤੇ ਵਗਣੋਂ ਰੁਕ ਗਿਆ।
  • 1886ਕੋਕਾ ਕੋਲਾ ਪਹਿਲੀ ਵਾਰ ਮਾਰਕੀਟ ਵਿਚ ਆਇਆ।
  • 1901ਆਸਟਰੇਲੀਆ ਵਿਚ ਪਹਿਲੀਆਂ ਆਮ ਚੋਣਾਂ ਹੋਈਆਂ।
  • 1943ਦੂਜੀ ਸੰਸਾਰ ਜੰਗ ਦੌਰਾਨ ਮੁਲਕ ਵਿਚ ਮਾਸ ਅਤੇ ਦੁੱਧ ਦੀ ਕਮੀ ਹੋਣ ਕਰ ਕੇ ਅਮਰੀਕਾ ਨੇ ਮਾਸ, ਮੱਖਣ ਅਤੇ ਪਨੀਰ ਦਾ ਰਾਸ਼ਨ ਕਰ ਦਿਤਾ।
  • 1973–ਅਮਰੀਕਨ ਫ਼ੌਜਾਂ ਵੀਅਤਨਾਮ ਵਿਚੋਂ ਨਿਕਲ ਗਈਆਂ।
  • 1993ਦੱਖਣੀ ਕੋਰੀਆ ਦੀ ਸਰਕਾਰ ਨੇ ਉਨ੍ਹਾਂ ਔਰਤਾਂ ਨੂੰ ਮਾਲੀ ਮਦਦ ਦੇਣ ਦਾ ਐਲਾਨ ਕੀਤਾ, ਜਿਨ੍ਹਾਂ ਨੂੰ ਦੂਜੀ ਜੰਗ ਦੌਰਾਨ ਜਾਪਾਨ ਦੇ ਫ਼ੌਜੀਆਂ ਦੀ ਸੈਕਸ ਭੁੱਖ ਦੂਰ ਕਰਨ ਵਾਸਤੇ ਵਰਤਿਆ ਸੀ।

ਹੋਰ ਦੇਖੋ ਚੋਣਵੀਆਂ ਵਰ੍ਹੇ-ਗੰਢਾਂ : 28 ਮਾਰਚ29 ਮਾਰਚ30 ਮਾਰਚ

ਕੀ ਤੁਸੀਂ ਜਾਣਦੇ ਹੋ?...

...ਕਿ ਵਿਕੀਪੀਡੀਆ ਸੂਚੀ ਵਿੱਚ 'ਪੰਜਾਬੀ ਵਿਕੀਪੀਡੀਆ' (ਗੁਰਮੁਖੀ ਲਿਪੀ) ਦਾ ਸਥਾਨ 332 ਵਿੱਚੋਂ 100ਵਾਂ ਹੈ।
...ਕਿ ਮੁਹੰਮਦ ਦੁਨੀਆ ਦਾ ਸਭ ਤੋਂ ਵੱਧ ਵਰਤਿਆ ਜਾਣ ਵਾਲਾ ਨਾਮ ਹੈ।
...ਕਿ ਇਟਲੀ ਦੇ ਰਾਸ਼ਟਰੀ ਝੰਡੇ ਦਾ ਡਿਜ਼ਾਇਨ ਨੈਪੋਲੀਅਨ ਨੇ ਤਿਆਰ ਕੀਤਾ ਸੀ।
...ਕਿ ਵੀਅਤਨਾਮ ਦੇਸ਼ ਦੀ ਕਰੰਸੀ ਸਿੱਕਿਆਂ ਵਿੱਚ ਨਹੀਂ ਹੈ।
...ਕਿ Dreamt ਅੰਗਰੇਜ਼ੀ ਦਾ ਇੱਕੋ-ਇੱਕ ਸ਼ਬਦ ਹੈ, ਜੋ 'mt' ਨਾਲ ਖ਼ਤਮ ਹੁੰਦਾ ਹੈ।
...ਕਿ 2011 ਵਿੱਚ ਨਵੇਂ ਬਣੇ ਦੇਸ਼ 'ਦੱਖਣੀ ਸੁਡਾਨ' ਦੀ ਰਾਜਧਾਨੀ 'ਜੂਬਾ' ਹੈ।
...ਕਿ ਚੂਹਾ, ਊਠ ਤੋਂ ਵੀ ਜਿਆਦਾ ਦੇਰ ਪਾਣੀ ਬਿਨਾਂ ਰਹਿ ਸਕਦਾ ਹੈ।
...ਕਿ ਉਮਰ ਵਧਣ ਦੇ ਨਾਲ ਵੀ ਵਿਅਕਤੀ ਦੇ ਡੀ.ਐੱਨ.ਏ. ਵਿੱਚ ਕੋਈ ਫ਼ਰਕ ਨਹੀਂ ਆਉਂਦਾ।
...ਕਿ ਸਾਡੇ ਦਿਮਾਗ ਦਾ ਖੱਬਾ ਹਿੱਸਾ ਸਾਡੇ ਸਰੀਰ ਦੇ ਸੱਜੇ ਹਿੱਸੇ ਨੂੰ, ਅਤੇ ਦਿਮਾਗ ਦਾ ਸੱਜਾ ਹਿੱਸਾ ਸਰੀਰ ਦੇ ਖੱਬੇ ਹਿੱਸੇ ਨੂੰ ਕੰਟਰੋਲ ਕਰਦਾ ਹੈ।
...ਕਿ ਇੱਕ 60 ਕਿੱਲੋ ਭਾਰਾ ਵਿਅਕਤੀ ਚੰਦ ਉੱਪਰ 10 ਕਿੱਲੋ ਦਾ ਅਤੇ ਸੂਰਜ ਉੱਪਰ 1624 ਕਿੱਲੋ (ਲਗਭਗ) ਹੋਵੇਗਾ।
...ਕਿ ਮਨੁੱਖ ਦੇ ਖੂਨ ਦੀ ਇੱਕ ਬੂੰਦ ਵਿੱਚ 250 ਅਰਬ ਸੈੱਲ ਹੁੰਦੇ ਹਨ।

ਚੁਣੀ ਹੋੲੀ ਤਸਵੀਰ


ਖੂਬਸ਼ੂਰਤ ਫੁੱਲ ਤੋਂ ਜੀਵ ਰਸ ਚੂਸਦਾ ਹੋਇਆ

ਤਸਵੀਰ: Mila Zinkova


ਲੇਖ ਲੱਭੋ
  1. ਰੀਡਿਰੈਕਟ ਵਿਕੀਪੀਡੀਆ:ਮੁੱਖ ਪੰਨਾ/ਵਿਸ਼ਾ/ਇਤਿਹਾਸ

ਮੁੱਖ ਪੰਨਾ/ਵਿਸ਼ਾ/ਸੱਭਿਆਚਾਰ

ਮੁੱਖ ਪੰਨਾ/ਵਿਸ਼ਾ/ਸਮਾਜ

  1. ਰੀਡਿਰੈਕਟ ਵਿਕੀਪੀਡੀਆ:ਮੁੱਖ ਪੰਨਾ/ਵਿਸ਼ਾ/ਕੁਦਰਤ
  1. ਰੀਡਿਰੈਕਟ ਵਿਕੀਪੀਡੀਆ:ਮੁੱਖ ਪੰਨਾ/ਵਿਸ਼ਾ/ਤਕਨਾਲੋਜੀ

ਮੁੱਖ ਪੰਨਾ/ਵਿਸ਼ਾ/ਧਰਮ

  1. ਰੀਡਿਰੈਕਟ ਵਿਕੀਪੀਡੀਆ:ਮੁੱਖ ਪੰਨਾ/ਵਿਸ਼ਾ/ਭਾਸ਼ਾ
  1. ਰੀਡਿਰੈਕਟ ਵਿਕੀਪੀਡੀਆ:ਮੁੱਖ ਪੰਨਾ/ਵਿਸ਼ਾ/ਭੂਗੋਲ

ਮੁੱਖ ਪੰਨਾ/ਵਿਸ਼ਾ/ਵਿਗਿਆਨ

  1. ਰੀਡਿਰੈਕਟ ਵਿਕੀਪੀਡੀਆ:ਮੁੱਖ ਪੰਨਾ/ਵਿਸ਼ਾ/ਲੇਖ ਖੋਜ
ਵਿਕੀਪੀਡੀਆ ਗਿਆਨਕੋਸ਼ ਭਾਸ਼ਾਵਾਂ:

ਫਰਮਾ:ਮੁੱਖ ਪੰਨਾ/ਹੋਰ ਭਾਸ਼ਾਵਾਂ

ਹੋਰ ਵਿਕੀਮੀਡੀਆ ਯੋਜਨਾਵਾਂ

ਵਿਕੀਪੀਡੀਆ ਵਾਲੰਟੀਅਰ ਸੰਪਾਦਕਾਂ ਦੁਆਰਾ ਲਿਖਿਆ ਗਿਆ ਹੈ। ਇਹ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਹੋਸਟ ਕੀਤੀ ਗਈ ਇੱਕ ਗੈਰ-ਮੁਨਾਫ਼ਾ ਸੰਸਥਾ ਜੋ ਕਿ ਹੋਰ ਵਲੰਟੀਅਰ ਪ੍ਰੋਜੈਕਟਾਂ ਦੀ ਮੇਜ਼ਬਾਨੀ ਵੀ ਕਰਦੀ ਹੈ।