ਉਠਪਲਾ ਚਕਰਬਰਤੀ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਉਠਪਲਾ ਚਕਰਬਰਤੀ
ਨਿੱਜੀ ਜਾਣਕਾਰੀ
ਪੂਰਾ ਨਾਮ
ਉਠਪਲਾ ਚਕਰਬਰਤੀ
ਜਨਮਦਿੱਲੀ, ਭਾਰਤ
ਅੰਤਰਰਾਸ਼ਟਰੀ ਜਾਣਕਾਰੀ
ਰਾਸ਼ਟਰੀ ਟੀਮ
ਪਹਿਲਾ ਟੈਸਟ27 ਨਵੰਬਰ 1976 ਬਨਾਮ ਵੈਸਟ ਇੰਡੀਜ਼
ਸਰੋਤ: ਈਐੱਸਪੀਐੱਨਕ੍ਰਿਕਇੰਫ਼ੋ, 13 ਸਤੰਬਰ 2009

ਉਠਪਲਾ ਚਕਰਬਰਤੀ ਇੱਕ ਸਾਬਕਾ ਭਾਰਤੀ ਮਹਿਲਾ ਕ੍ਰਿਕਟ ਖਿਡਾਰੀ ਹੈ। ਉਹ ਭਾਰਤੀ ਮਹਿਲਾ ਕ੍ਰਿਕਟ ਟੀਮ ਵੱਲੋਂ ਅੰਤਰਰਾਸ਼ਟਰੀ ਟੈਸਟ ਕ੍ਰਿਕਟ ਖੇਡਦੀ ਰਹੀ ਹੈ।[1] ਉਸਦੀ ਭੈਣ ਸ਼ਰਮੀਲਾ ਚਕਰਬਰਤੀ ਵੀ ਇੱਕ ਸਾਬਕਾ ਭਾਰਤੀ ਮਹਿਲਾ ਕ੍ਰਿਕਟ ਖਿਡਾਰੀ ਹੈ।[2]

ਹੋਰ ਵੇਖੋ[ਸੋਧੋ]

ਹਵਾਲੇ[ਸੋਧੋ]

  1. "Uthpala Chakraborty". Cricinfo. Retrieved 2009-09-17.
  2. "Uthpala Chakraborty". CricketArchive. Retrieved 2009-09-17.