ਸਮੱਗਰੀ 'ਤੇ ਜਾਓ

ਘੁਗਿਆਣਾ

ਵਿਕੀਪੀਡੀਆ, ਇੱਕ ਆਜ਼ਾਦ ਵਿਸ਼ਵਕੋਸ਼ ਤੋਂ
ਘੁਗਿਆਣਾ
ਪਿੰਡ
ਦੇਸ਼ ਭਾਰਤ
ਰਾਜਪੰਜਾਬ
ਜ਼ਿਲ੍ਹਾਫ਼ਰੀਦਕੋਟ
ਬਲਾਕਕੋਟਕਪੂਰਾ
ਉੱਚਾਈ
185 m (607 ft)
ਭਾਸ਼ਾਵਾਂ
 • ਸਰਕਾਰੀਪੰਜਾਬੀ
ਸਮਾਂ ਖੇਤਰਯੂਟੀਸੀ+5:30 (ਭਾਰਤੀ ਮਿਆਰੀ ਸਮਾਂ)
ਨੇੜੇ ਦਾ ਸ਼ਹਿਰਫ਼ਰੀਦਕੋਟ

ਘੁਗਿਆਣਾ ਭਾਰਤੀ ਪੰਜਾਬ ਦੇ ਫ਼ਰੀਦਕੋਟ ਜ਼ਿਲ੍ਹੇ ਦੇ ਬਲਾਕ ਕੋਟਕਪੂਰਾ ਦਾ ਇੱਕ ਪਿੰਡ ਹੈ।[1]

ਘੁਗਿਆਣਾ

[ਸੋਧੋ]

ਪਿੰਡ ਘੁਗਿਆਣਾਜ਼ਿਲਾ ਫਰੀਦਕੋਟ ਦੀ ਤਹਿਸੀਲ ਫਰੀਦਕੋਟ ਵਿੱਚ ਪੈਂਦਾ ਹੈ। ਇਸ ਦਾ ਰਕਬਾ 950ਹੈਕਟੇਅਰ ਹੈ ਇਸ ਪਿੰਡ ਦੀ ਜਨ ਸੰਖਿਆ 2011 ਦੀ ਜਨਗਣਨਾ ਅਨੁਸਾਰ 2600ਹੈ। ਇਸ ਪਿੰਡ ਦੇਵਿੱਚਡਾਕਘਰ ਵੀ ਹੈ, ਪਿੰਨ ਕੋਡ 151203 ਹੈ।ਇਹ ਪਿੰਡ ਫਰੀਦਕੋਟ ਜੰਡ ਸਾਹਿਬ ਸੜਕਤੇਹੈ। ਇਸ ਦੇਨੇੜੇ ਦਾ ਰੇਲਵੇ ਸਟੇਸ਼ਨ ਗੋਲੇਵਾਲਾ 8 ਕਿਲੋਮੀਟਰ ਦੂਰ ਹੈ।

ਹਵਾਲੇ

[ਸੋਧੋ]