ਢੁੱਡੀ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ

ਪਿੰਡ ਢੁੱਡੀ ਫ਼ਰੀਦਕੋਟ ਜ਼ਿਲ੍ਹੇ ਦੀ ਤਹਿਸੀਲ ਫਰੀਦਕੋਟ ਵਿੱਚ ਪੈਂਦਾ ਹੈ। ਇਸ ਦਾ ਰਕਬਾ 1240 ਹੈਕਟੇਅਰ ਹੈ। ਇਸ ਪਿੰਡ ਦੀ ਜਨ ਸੰਖਿਆ 2011 ਦੀ ਜਨਗਣਨਾ ਅਨੁਸਾਰ 4000 ਹੈ। ਇਸ ਪਿੰਡ ਦੇ ਵਿੱਚ ਡਾਕਘਰ ਵੀ ਹੈ, ਪਿੰਨ ਕੋਡ 151203 ਹੈ।ਇਹ ਪਿੰਡ ਫ਼ਰੀਦਕੋਟ ਪੰਜ ਗਰਾਈ ਕਲਾਂ ਸੜਕ ਤੇ ਹੈ। ਇਸ ਦੇ ਨੇੜੇ ਦਾ ਰੇਲਵੇ ਸਟੇਸ਼ਨ ਫਰੀਦਕੋਟ 10 ਕਿਲੋਮੀਟਰ ਦੂਰ ਹੈ।

ਹਵਾਲੇ[ਸੋਧੋ]