ਪਰਸ਼ੂਰਾਮ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਪਰਸ਼ੂਰਾਮ
ਰਾਜਾ ਰਵੀ ਵਰਮਾ ਦੁਆਰਾ ਚਿੱਤਰ
ਦੇਵਨਾਗਰੀपरशुराम

ਪਰਸ਼ੂਰਾਮ ਭਗਵਾਨ ਵਿਸ਼ਨੂੰ ਦੇ ਛੇਵੇਂ ਅਵਤਾਰ ਮੰਨਿਆ ਜਾਂਦਾ ਹੈ। ਇਹ ਬ੍ਰਹਮਾ ਦੇ ਵੰਸ਼ਜ ਅਤੇ ਸ਼ਿਵ ਦੇ ਭਗਤ ਹਨ। ਇਹ ਤਰੇਤਾ ਯੁਗ ਵਿੱਚ ਰਹੇ ਅਤੇ ਹਿੰਦੂ ਮਿਥਿਹਾਸ ਦੇ ਸੱਤ ਚਿਰਨਜੀਵੀਆਂ (ਅਮਰ) ਵਿੱਚੋਂ ਇੱਕ ਹਨ। ਇਹਨਾਂ ਨੇ ਪਿਰਥਵੀ ਨੂੰ ਇੱਕੀ ਵਾਰ ਖਤਰੀਆਂ ਤੋਂ ਖਾਲੀ ਕੀਤਾ। ਇਹ ਮਾਹਾਂਭਾਰਤ ਵਿੱਚ ਕਰਨ ਅਤੇ ਦਰੋਣ ਦੇ ਗੁਰੂ ਸਨ। ਰਾਮਾਇਣ ਵਿੱਚ ਇਹਨਾਂ ਨੇ ਰਾਜਾ ਜਨਕ ਨੂੰ ਇੱਕ ਸ਼ਿਵ ਧਨੁਸ਼ ਭੇਟ ਕਿੱਤਾ। ਇਹ ਧਨੁਸ਼ ਨੂੰ ਸੀਤਾ ਦੇ ਸੁੰਅਵਰ ਦੌਰਾਨ ਤੋੜ ਕੇ ਰਾਮ ਨੇ ਸੀਤਾ ਨਾਲ ਵਿਵਾਹ ਕੀਤਾ।