ਸਮੱਗਰੀ 'ਤੇ ਜਾਓ

ਵਰਤੋਂਕਾਰ ਗੱਲ-ਬਾਤ:Rupika08

ਸਫ਼ਾ ਸਮੱਗਰੀ ਹੋਰ ਭਾਸ਼ਾਵਾਂ ਵਿੱਚ ਸਹਾਇਕ ਨਹੀ ਹੈ।
ਵਿਕੀਪੀਡੀਆ, ਇੱਕ ਆਜ਼ਾਦ ਵਿਸ਼ਵਕੋਸ਼ ਤੋਂ
ਜੀ ਆਇਆਂ ਨੂੰ Rupika08 ਜੀ! ਪੰਜਾਬੀ ਵਿਕੀਪੀਡੀਆ ’ਤੇ ਤੁਹਾਡਾ ਸੁਆਗਤ ਹੈ। ਤੁਹਾਡੇ ਯੋਗਦਾਨ ਲਈ ਧੰਨਵਾਦ। ਉਮੀਦ ਹੈ ਪੰਜਾਬੀ ਵਿਕੀਪੀਡੀਆ ਤੁਹਾਨੂੰ ਪਸੰਦ ਆਇਆ ਹੋਵੇਗਾ। ਮਿਹਰਬਾਨੀ ਕਰਕੇ ਲੇਖ ਲਿਖਣ ਤੋਂ ਪਹਿਲਾਂ ਵਿਕੀਪੀਡੀਆ ਦਾ ਬੁਨਿਆਦੀ ਅਸੂਲ ਨਿਰਪੱਖ ਨਜ਼ਰੀਆ ਜ਼ਰੂਰ ਪੜ੍ਹਨਾ।

ਇਹ ਕੁਝ ਕੜੀਆਂ ਹਨ ਜੋ ਤੁਹਾਡੇ ਲਈ ਮਦਦਗਾਰ ਸਾਬਤ ਹੋਣਗੀਆਂ:

ਆਪਣੇ ਜਾਂ ਕਿਸੇ ਵੀ ਗੱਲ-ਬਾਤ ਸਫ਼ੇ ’ਤੇ ਟਿੱਪਣੀ ਜਾਂ ਸੁਨੇਹਾ ਛੱਡਦੇ ਵਕਤ ਉਸਦੇ ਅਖ਼ੀਰ ’ਤੇ ਚਾਰ ~~~~ ਲਾਓ ਜੋ ਆਪਣੇ-ਆਪ ਤੁਹਾਡੇ ਦਸਤਖ਼ਤ ਅਤੇ ਵਕਤ ਵਿਚ ਤਬਦੀਲ ਹੋ ਜਾਣਗੀਆਂ। ਕਿਸੇ ਹੋਰ ਮਦਦ ਲਈ ਆਪਣੇ ਗੱਲ-ਬਾਤ ਸਫ਼ੇ ’ਤੇ ਅਪਣੇ ਸਵਾਲ ਜਾਂ ਮੁਸ਼ਕਲ ਤੋਂ ਪਹਿਲਾਂ {{ਮਦਦ}} ਵਰਤੋ; ਕੋਈ ਤਜਰਬੇਕਾਰ ਵਰਤੋਂਕਾਰ ਤੁਹਾਡੀ ਮਦਦ ਕਰੇਗਾ।

ਟੈਲੀਗਰਾਮ ਗਰੁੱਪ ਵਿੱਚ ਜੁੜੋ ਸਾਨੂੰ ਫ਼ੇਸਬੁੱਕ ਉੱਤੇ ਲਾਈਕ ਕਰੋ ਟਵਿੱਟਰ ਉੱਤੇ ਸਾਡੇ ਨਾਲ ਜੁੜੋ ਇੰਸਟਾਗ੍ਰਾਮ ਉੱਤੇ ਸਾਨੂੰ ਫੌਲੋ ਕਰੋ ਯੂਟਿਊਬ ਉੱਤੇ ਸਾਡੀਆਂ ਵੀਡੀਓਜ਼ ਦੇਖੋ

Satdeep gill (ਗੱਲ-ਬਾਤ) ੧੬:੨੪, ੧੫ ਅਕਤੂਬਰ ੨੦੧੪ (UTC)

ਪੰਜਾਬੀ ਵਿਕੀਪੀਡੀਆ ਟੀ-ਸ਼ਰਟ ਮੁਕਾਬਲਾ

[ਸੋਧੋ]

ਇਸ ਲਿੰਕ ਉੱਤੇ ਕਲਿਕ ਕਰੋ ਅਤੇ ਸਮਰਥਨ ਦੇਵੋ ਜੀ। --Satdeep gill (ਗੱਲ-ਬਾਤ) ੦੫:੨੫, ੧੮ ਅਕਤੂਬਰ ੨੦੧੪ (UTC)

ਬੰਗਾਲੀ ਵਿਕੀਪੀਡੀਆ ਕਾਨਫਰੰਸ

[ਸੋਧੋ]

ਸਲਾਮ, ਇਸ ਲਿੰਕ ਉੱਤੇ ਕਲਿੱਕ ਕਰੋ ਅਤੇ ਆਪਣੇ ਵਿਚਾਰ ਸਾਂਝੇ ਕਰੋ ਜੀ। --Satdeep gill (ਗੱਲ-ਬਾਤ) ੦੨:੩੭, ੨੬ ਨਵੰਬਰ ੨੦੧੪ (UTC)

Wiki Loves Food Phase 1 is extended till May 7th, 2015

[ਸੋਧੋ]

Hi, Wiki Loves Food Phase 1 is extended till May 7th. Thanks.--Ravidreams (ਗੱਲ-ਬਾਤ) ੧੧:੫੨, ੩ ਮਈ ੨੦੧੫ (UTC)

ਪੰਜਾਬੀ ਵਿਕੀ ਵਰਕਸ਼ਾਪ ਅਕਤੂਬਰ 2015, ਚੰਡੀਗੜ੍ਹ

[ਸੋਧੋ]

ਰੁਪਿਕਾ ਜੀ, ਕੀ ਤੁਸੀਂ 16-17 ਅਕਤੂਬਰ 2015 ਨੂੰ ਚੰਡੀਗੜ੍ਹ ਵਿਖੇ ਪੰਜਾਬੀ ਵਿਕੀਪੀਡੀਆ ਦੀ ਵਰਕਸ਼ਾਪ ਵਿੱਚ ਸ਼ਾਮਿਲ ਹੋਣਾ ਚਾਹੋਂਗੇ? ਇਸ ਵਰਕਸ਼ਾਪ ਵਿੱਚ ਸ਼ਾਮਿਲ ਹੋਣ ਲਈ ਤੁਹਾਨੂੰ ਸਕਾਲਰਸ਼ਿਪ ਵੀ ਦਿੱਤੀ ਜਾਵੇਗੀ। ਜੇਕਰ ਤੁਸੀਂ ਇਹ ਸਕਾਲਰਸ਼ਿਪ ਲੈਣਾ ਚਾਹੁਣੇ ਹੋ ਤਾਂ ਅਗਲੇ 3-4 ਦਿਨਾਂ ਦੇ ਅੰਦਰ-ਅੰਦਰ ਇਸ ਸੁਨੇਹੇ ਦਾ ਜਵਾਬ ਦੇਵੋ।

ਤੁਹਾਡੇ ਲਈ ਇੱਕ ਬਾਰਨਸਟਾਰ

[ਸੋਧੋ]
The Asian Month Barnstar
ਵਿਕੀਪੀਡੀਆ ਏਸ਼ੀਆਈ ਮਹੀਨਾ 2015 ਵਿੱਚ ਤੁਹਾਡੇ ਯੋਗਦਾਨ ਲਈ ਸ਼ੁਕਰੀਆ! --Satdeep Gill (ਗੱਲ-ਬਾਤ) 06:28, 14 ਦਸੰਬਰ 2015 (UTC)|}[ਜਵਾਬ]

ਵਿਕੀਪੀਡੀਆ ਏਸ਼ੀਆਈ ਮਹੀਨਾ

[ਸੋਧੋ]

ਵਿਕੀਪੀਡੀਆ ਏਸ਼ੀਆਈ ਮਹੀਨੇ ਵਿੱਚ ਭਾਗ ਲੈਣ ਅਤੇ 5 ਜਾਂ ਵੱਧ ਲੇਖ ਬਣਾਉਣ ਕਰਕੇ ਤੁਹਾਨੂੰ ਪੋਸਟਕਾਰਡ ਭੇਜਿਆ ਜਾਵੇਗਾ ਅਤੇ ਇਸ ਲਈ ਇਸ ਲਿੰਕ ਉੱਤੇ ਜਾਕੇ ਆਪਣੇ ਬਾਰੇ ਕੁਝ ਜਾਣਕਾਰੀ ਸਾਂਝੀ ਕਰੋ।--Satdeep Gill (ਗੱਲ-ਬਾਤ) 18:06, 17 ਜਨਵਰੀ 2016 (UTC)[ਜਵਾਬ]

Address Collection Notice

[ਸੋਧੋ]

Hi there, thank you for contributing to Wikipedia Asian Month in November 2015. You are qualified to receive (a) postcard(s) but we did not hear your back in past two months, or it could be an error on Google's server or a mistake. If you still willing to receive one, please use this new surveyto submit your mailing address. The deadline will be March 20th.

--AddisWang (talk) 14:40, 9 March 2016 (UTC)

Rio Olympics Edit-a-thon

[ਸੋਧੋ]

Dear Friends & Wikipedians, Celebrate the world's biggest sporting festival on Wikipedia. The Rio Olympics Edit-a-thon aims to pay tribute to Indian athletes and sportsperson who represent India at Olympics. Please find more details here. The Athlete who represent their country at Olympics, often fail to attain their due recognition. They bring glory to the nation. Let's write articles on them, as a mark of tribute.

For every 20 articles created collectively, a tree will be planted. Similarly, when an editor completes 20 articles, a book will be awarded to him/her. Check the main page for more details. Thank you. Abhinav619 (sent using MediaWiki message delivery (ਗੱਲ-ਬਾਤ) 16:54, 16 ਅਗਸਤ 2016 (UTC), subscribe/unsubscribe)[ਜਵਾਬ]

2021 Wikimedia Foundation Board elections: Eligibility requirements for voters

[ਸੋਧੋ]

Greetings,

The eligibility requirements for voters to participate in the 2021 Board of Trustees elections have been published. You can check the requirements on this page.

You can also verify your eligibility using the AccountEligiblity tool.

MediaWiki message delivery (ਗੱਲ-ਬਾਤ) 16:46, 30 ਜੂਨ 2021 (UTC)[ਜਵਾਬ]

Note: You are receiving this message as part of outreach efforts to create awareness among the voters.