ਸਮੱਗਰੀ 'ਤੇ ਜਾਓ

ਮੋਹਨਲਾਲਗੰਜ ਲੋਕ ਸਭਾ ਹਲਕਾ

ਗੁਣਕ: 26°41′N 80°59′E / 26.69°N 80.98°E / 26.69; 80.98
ਵਿਕੀਪੀਡੀਆ, ਇੱਕ ਆਜ਼ਾਦ ਵਿਸ਼ਵਕੋਸ਼ ਤੋਂ
ਮੋਹਨਲਾਲਗੰਜ ਲੋਕ ਸਭਾ ਹਲਕਾ

ਮੋਹਨਲਾਲਗੰਜ ਲੋਕ ਸਭਾ ਹਲਕਾ ਉੱਤਰ ਪ੍ਰਦੇਸ਼ ਦੇ 80 ਲੋਕ ਸਭਾ ਹਲਕਿਆਂ ਵਿੱਚੋਂ ਇੱਕ ਹੈ। ਇਹ ਹਲਕਾ ਅਨੁਸੂਚੀਤ ਜਾਤੀ ਦੇ ਉਮੀਦਵਾਂਰਾ ਲਈ ਰਾਖਵਾਂ ਹੈ।[1]

ਸਾਂਸਦ

[ਸੋਧੋ]

2014 ਦੀਆਂ ਲੋਕ ਸਭਾ ਚੋਣਾਂ ਵਿੱਚ ਕੌਸ਼ਲ ਕਿਸ਼ੋਰ ਇਸ ਹਲਕੇ ਦੇ ਸਾਂਸਦ ਚੁਣੇ ਗਏ।[2] 1962 ਤੋਂ ਲੈ ਕੇ ਹੁਣ ਤੱਕ ਦੇ ਸਾਂਸਦਾਂ ਦੀ ਸੂਚੀ ਇਸ ਪ੍ਰਕਾਰ ਹੈ।

e • d 
ਸਾਲ ਪਾਰਟੀ ਸਾਂਸਦ ਸਰੋਤ
2014 ਭਾਰਤੀ ਜਨਤਾ ਪਾਰਟੀ ਕੌਸ਼ਲ ਕਿਸ਼ੋਰ [2]
2009 ਸਮਾਜਵਾਦੀ ਪਾਰਟੀ ਸੁਸ਼ੀਲਾ ਸਰੋਜ [3]
2004 ਸਮਾਜਵਾਦੀ ਪਾਰਟੀ ਜੈ ਪ੍ਰਕਾਸ਼ [4]
1999 ਸਮਾਜਵਾਦੀ ਪਾਰਟੀ ਰੀਨਾ ਚੌਧਰੀ [5]
1998 ਸਮਾਜਵਾਦੀ ਪਾਰਟੀ ਰੀਨਾ ਚੌਧਰੀ [6]
1996 ਭਾਰਤੀ ਜਨਤਾ ਪਾਰਟੀ ਪੂਰਨੀਮਾ ਵਰਮਾ [7]
1991 ਭਾਰਤੀ ਜਨਤਾ ਪਾਰਟੀ ਛੋਟੇ ਲਾਲ [8]
1989 ਜਨਤਾ ਦਲ ਸਰਜੂ ਪ੍ਰਸਾਦ ਸਰੋਜ [9]
1984 ਭਾਰਤੀ ਰਾਸ਼ਟਰੀ ਕਾਂਗਰਸ ਜਗਨਨਾਥ ਪ੍ਰਸਾਦ [10]
1980 ਭਾਰਤੀ ਰਾਸ਼ਟਰੀ ਕਾਂਗਰਸ ਕੈਲਾਸ਼ਪਤੀ [11]
1977 ਜਨਤਾ ਪਾਰਟੀ ਆਰ ਐੱਲ ਕੁਰੀਲ [12]
1971 ਭਾਰਤੀ ਰਾਸ਼ਟਰੀ ਕਾਂਗਰਸ ਗੰਗਾ ਦੇਵੀ [13]
1967 ਭਾਰਤੀ ਰਾਸ਼ਟਰੀ ਕਾਂਗਰਸ ਗੰਗਾ ਦੇਵੀ [14]
1962 ਭਾਰਤੀ ਰਾਸ਼ਟਰੀ ਕਾਂਗਰਸ ਗੰਗਾ ਦੇਵੀ [15]

ਬਾਹਰੀ ਸਰੋਤ

[ਸੋਧੋ]

ਹਵਾਲੇ

[ਸੋਧੋ]
  1. (PDF) Statistical Report On General Election, 2009, ਨਤੀਜੇ (Report). ਭਾਰਤ ਚੋਣ ਕਮਿਸ਼ਨ. http://eci.nic.in/eci_main/archiveofge2009/Stats/VOLI/25_ConstituencyWiseDetailedResult.pdf. 
  2. 2.0 2.1 (PDF) 2014 ਆਮ ਚੋਣਾਂ, ਜੇਤੂ ਉਮੀਦਵਾਰਾਂ ਦੀ ਸੂਚੀ (Report). ਭਾਰਤ ਚੋਣ ਕਮਿਸ਼ਨ. http://eci.nic.in/eci_main1/current/ListofElectedMembers_%20fromE-gazette.pdf. 
  3. (PDF) Statistical Report On General Election, 2009, ਜੇਤੂ ਉਮੀਦਵਾਰਾਂ ਦੀ ਸੂਚੀ (Report). ਭਾਰਤ ਚੋਣ ਕਮਿਸ਼ਨ. http://eci.nic.in/eci_main/archiveofge2009/Stats/VOLI/11_ListOfSuccessfulCandidate.pdf. 
  4. (PDF) Statistical Report On General Election, 2004 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_2004/Vol_I_LS_2004.pdf. 
  5. (PDF) Statistical Report On General Election, 1999 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1999/Vol_I_LS_99.pdf. 
  6. (PDF) Statistical Report On General Election, 1998 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1998/Vol_I_LS_98.pdf. 
  7. (PDF) Statistical Report On General Election, 1996 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1996/Vol_I_LS_96.pdf. 
  8. (PDF) Statistical Report On General Election, 1991 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1991/VOL_I_91.pdf. 
  9. (PDF) Statistical Report On General Election, 1989 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1989/Vol_I_LS_89.pdf. 
  10. (PDF) Statistical Report On General Election, 1984 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1984/Vol_I_LS_84.pdf. 
  11. (PDF) Statistical Report On General Election, 1980 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1980/Vol_I_LS_80.pdf. 
  12. (PDF) Statistical Report On General Election, 1977 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1977/Vol_I_LS_77.pdf. 
  13. (PDF) Statistical Report On General Election, 1971 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1971/Vol_I_LS71.pdf. 
  14. (PDF) Statistical Report On General Election, 1967 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1967/Vol_I_LS_67.pdf. 
  15. (PDF) Statistical Report On General Election, 1962 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1962/Vol_I_LS_62.pdf. 


26°41′N 80°59′E / 26.69°N 80.98°E / 26.69; 80.98