ਵਿਕੀਪੀਡੀਆ, ਇੱਕ ਆਜ਼ਾਦ ਵਿਸ਼ਵਕੋਸ਼ ਤੋਂ
ਡਾ. ਗੁਰਪਾਲ ਸਿੰਘ ਸੰਧੂ ਪੰਜਾਬੀ ਸਾਹਿਤ ਦਾ ਆਲੋਚਕ ਅਤੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿੱਚ ਪੰਜਾਬੀ ਦਾ ਪ੍ਰੋਫ਼ੈਸਰ ਹੈ।
- ਸਮਕਾਲੀ ਸਿਧਾਂਤ ਅਤੇ ਮੱਧਕਾਲੀ ਪ੍ਰਵਚਨ (2006)[1]
- ਪੰਜਾਬੀ ਨਾਵਲ ਦਾ ਚਿਹਨ ਵਿਗਿਆਨਕ ਅਧਿਐਨ[2]
- ਭਾਸ਼ਾ ਵਿਗਿਆਨ ਅਤੇ ਸਾਹਿਤ ਸ਼ਾਸਤਰ[3]