ਰਾਮਪੁਰ ਵਿਧਾਨ ਸਭਾ ਹਲਕਾ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਰਾਮਪੁਰ ਵਿਧਾਨ ਸਭਾ ਹਲਕਾ

ਰਾਮਪੁਰ ਵਿਧਾਨ ਸਭਾ ਹਲਕਾ ਹਿਮਾਚਲ ਪ੍ਰਦੇਸ਼ ਦੇ 68 ਵਿਧਾਨ ਸਭਾ ਹਲਕਿਆਂ ਵਿੱਚੋਂ ਇੱਕ ਹੈ। ਸ਼ਿਮਲਾ ਜ਼ਿਲੇ ਵਿੱਚ ਸਥਿੱਤ ਇਹ ਹਲਕਾ ਅਨੁਸੂਚਿਤ ਜਾਤੀ ਦੇ ਉਮੀਦਾਵਾਂਰਾ ਲਈ ਰਾਖਵਾਂ ਹੈ।[1] 2012 ਵਿੱਚ ਇਸ ਖੇਤਰ ਵਿੱਚ ਕੁੱਲ 66,819 ਵੋਟਰ ਸਨ। [2]

ਵਿਧਾਇਕ[ਸੋਧੋ]

2012 ਦੇ ਵਿਧਾਨ ਸਭਾ ਚੋਣਾਂ ਵਿੱਚ ਨੰਦ ਲਾਲ ਇਸ ਹਲਕੇ ਦੇ ਵਿਧਾਇਕ ਚੁਣੇ ਗਏ। ਹੁਣ ਤੱਕ ਦੇ ਵਿਧਾਇਕਾਂ ਦੀ ਸੂਚੀ ਇਸ ਪ੍ਰਕਾਰ ਹੈ।

e • d 
ਸਾਲ ਪਾਰਟੀ ਵਿਧਾਇਕ ਰਜਿਸਟਰਡ ਵੋਟਰ ਵੋਟਰ % ਜੇਤੂ ਦਾ ਵੋਟ ਅੰਤਰ ਸਰੋਤ
2012 ਭਾਰਤੀ ਰਾਸ਼ਟਰੀ ਕਾਂਗਰਸ ਨੰਦ ਲਾਲ 66,819 74 9,471 [2]
2007 ਭਾਰਤੀ ਰਾਸ਼ਟਰੀ ਕਾਂਗਰਸ ਨੰਦ ਲਾਲ 68,429 69.4 6,470 [3]
2003 ਭਾਰਤੀ ਰਾਸ਼ਟਰੀ ਕਾਂਗਰਸ ਸਿੰਘੀ ਰਾਮ 61,092 69 17,247 [4]
1998 ਭਾਰਤੀ ਰਾਸ਼ਟਰੀ ਕਾਂਗਰਸ ਸਿੰਘੀ ਰਾਮ 56,687 70.6 14,565 [5]
1993 ਭਾਰਤੀ ਰਾਸ਼ਟਰੀ ਕਾਂਗਰਸ ਸਿੰਘੀ ਰਾਮ 48,340 71.1 14,478 [6]
1990 ਭਾਰਤੀ ਰਾਸ਼ਟਰੀ ਕਾਂਗਰਸ ਸਿੰਘੀ ਰਾਮ 44,609 65.1 11,856 [7]
1985 ਭਾਰਤੀ ਰਾਸ਼ਟਰੀ ਕਾਂਗਰਸ ਸਿੰਘੀ ਰਾਮ 34,206 69.3 14,572 [8]
1982 ਭਾਰਤੀ ਰਾਸ਼ਟਰੀ ਕਾਂਗਰਸ ਸਿੰਘੀ ਰਾਮ 32,289 69 6,491 [9]
1977 ਜਨਤਾ ਪਾਰਟੀ ਨਿਨਜ਼ੁ ਰਾਮ 27,627 #45.3 2,598 [10]
ਸਿਲਿਸਲੇਵਾਰ

ਬਾਹਰੀ ਸਰੋਤ[ਸੋਧੋ]

ਹਵਾਲੇ[ਸੋਧੋ]

  1. (PDF) Delimitation of Parliamentary and Assembly Constituencies Order, 2008, Schedule XI (Report). ਭਾਰਤ ਚੋਣ ਕਮਿਸ਼ਨ. pp. 158–64. http://eci.nic.in/eci_main/CurrentElections/CONSOLIDATED_ORDER%20_ECI%20.pdf. 
  2. 2.0 2.1 (PDF) Statistical Report On General Election, 2012 To The Legislative Assembly Of Himachal Pradesh (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_2012/StatReport_Vidhan_Sabha_Elections_2012_HP.pdf. 
  3. (PDF) Statistical Report On General Election, 2007 To The Legislative Assembly Of Himachal Pradesh (Report). ਭਾਰਤ ਚੋਣ ਕਮਿਸ਼ਨ. http://eci.nic.in/eci_main/statisticalreports/SE_2007/StatReport_DEC_2007_HIMACHAL_after_IC.pdf. 
  4. (PDF) Statistical Report On General Election, 2003 To The Legislative Assembly Of Himachal Pradesh (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_Feb_2003/StatReport2003_HP.pdf. 
  5. (PDF) Statistical Report On General Election, 1998 To The Legislative Assembly Of Himachal Pradesh (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1998/StatisticalReport-HP98.pdf. 
  6. (PDF) Statistical Report On General Election, 1993 To The Legislative Assembly Of Himachal Pradesh (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1993/Statistical%20Report%201993%20Himachal%20Pradesh.pdf. 
  7. (PDF) Statistical Report On General Election, 1990 To The Legislative Assembly Of Himachal Pradesh (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1990/Statisticall%20Report%20Himachal%20Pradesh%201990.pdf. 
  8. (PDF) Statistical Report On General Election, 1985 To The Legislative Assembly Of Himachal Pradesh (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1985/StatisticalReport%201985%20Himachal%20Pradesh.pdf. 
  9. (PDF) Statistical Report On General Election, 1982 To The Legislative Assembly Of Himachal Pradesh (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1982/Statistical%20Report%201982%20Himachal%20Pradesh.pdf. 
  10. (PDF) Statistical Report On General Election, 1977 To The Legislative Assembly Of Himachal Pradesh (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1977/Statistical%20Report%201977%20Himachal%20Pradesh.pdf.