ਸਮੱਗਰੀ 'ਤੇ ਜਾਓ

ਅਰਥਚਾਰਾ

ਵਿਕੀਪੀਡੀਆ, ਇੱਕ ਆਜ਼ਾਦ ਵਿਸ਼ਵਕੋਸ਼ ਤੋਂ

ਆਰਥਿਕਤਾ ਜਾਂ ਆਰਥਿਕ ਢਾਂਚਾ ਕਿਸੇ ਭੂਗੋਲਿਕ ਖੇਤਰ ਵਿੱਚ ਅਲੱਗ ਅਲੱਗ ਘਟਕਾਂ ਵੱਲੋਂ ਸੀਮਿਤ ਵਸਤੂਆਂ ਅਤੇ ਸੇਵਾਵਾਂ ਦੇ ਉਤਪਾਦਨ, ਵਿਤਰਣ ਜਾਂ ਵਪਾਰ, ਅਤੇ ਖਪਤ ਨੂੰ ਕਹਿੰਦੇ ਹਨ। ਇਹ ਆਰਥਿਕ ਘਟਕ ਵਿਅਕਤੀ, ਕਾਰੋਬਾਰ, ਸੰਸਥਾਵਾਂ ਜਾਂ ਸਰਕਾਰਾਂ ਹੋ ਸਕਦੇ ਹਨ। ਜਦ ਦੋ ਪੱਖ ਕਿਸੇ ਵਸਤੂ ਜਾਂ ਸੇਵਾ ਦੀ ਇੱਕ ਕੀਮਤ, ਜੋ ਕਿ ਆਮ ਤੌਰ 'ਤੇ ਕਿਸੇ ਵਿਸ਼ੇਸ਼ ਮੁਦਰਾ ਵਿੱਚ ਪ੍ਰਗਟ ਕੀਤੀ ਜਾਂਦੀ ਹੈ, ਨਿਰਧਾਰਿਤ ਕਰ ਲੈਣ, ਤਾਂ ਉਹ ਇਸ ਦਾ ਲੈਣ-ਦੇਣ ਕਰਦੇ ਹਨ।

ਹਵਾਲੇ

[ਸੋਧੋ]

ਹੋਰ ਜਾਣਕਾਰੀ

[ਸੋਧੋ]
  • Friedman, Milton, Capitalism and Freedom, 1962.
  • Galbraith, John Kenneth, The Affluent Society, 1958.
  • Keynes, John Maynard, The General Theory of Employment, Interest and Money, 1936.
  • Smith, Adam, An Inquiry into the Nature and Causes of the Wealth of Nations, 1776.