ਵਰਤੋਂਕਾਰ ਗੱਲ-ਬਾਤ:Vigyani/ਕੱਚਾ ਖਾਕਾ/1

ਪੰਨਾ ਸਮੱਗਰੀ ਹੋਰ ਭਾਸ਼ਾਵਾਂ ਵਿੱਚ ਸਮਰਥਿਤ ਨਹੀਂ ਹੈ।
ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
Vigyani/ਕੱਚਾ ਖਾਕਾ/1


ਬਾਜਪੁਰ ਵਿਧਾਨ ਸਭਾ ਹਲਕਾ ਉੱਤਰਾਖੰਡ ਦੇ 70 ਵਿਧਾਨ ਸਭਾ ਹਲਕਿਆਂ ਵਿੱਚੋਂ ਇੱਕ ਹੈ। ਊਧਮ ਸਿੰਘ ਨਗਰ ਜ਼ਿਲੇ ਵਿੱਚ ਸਥਿੱਤ ਇਹ ਹਲਕਾ ਅਨੁਸੂਚੀਤ ਜਾਤੀ ਦੇ ਉਮੀਦਵਾਰਾਂ ਲਈ ਰਾਖਵੀਂ ਹੈ।[1] 2012 ਵਿੱਚ ਇਸ ਖੇਤਰ ਵਿੱਚ ਕੁੱਲ 109,343 ਵੋਟਰ ਸਨ। [2]


ਵਿਧਾਇਕ[ਸੋਧੋ]

2012 ਦੇ ਵਿਧਾਨ ਸਭਾ ਚੋਣਾਂ ਵਿੱਚ ਯਸ਼ਪਾਲ ਆਰੀਆ ਇਸ ਹਲਕੇ ਦੇ ਵਿਧਾਇਕ ਚੁਣੇ ਗਏ। ਹੁਣ ਤੱਕ ਦੇ ਵਿਧਾਇਕਾਂ ਦੀ ਸੂਚੀ ਇਸ ਪ੍ਰਕਾਰ ਹੈ।

e • d 
ਸਾਲ ਪਾਰਟੀ ਵਿਧਾਇਕ ਰਜਿਸਟਰਡ ਵੋਟਰ ਵੋਟਰ % ਜੇਤੂ ਦਾ ਵੋਟ ਅੰਤਰ ਸਰੋਤ
2012 ਭਾਰਤੀ ਰਾਸ਼ਟਰੀ ਕਾਂਗਰਸ ਯਸ਼ਪਾਲ ਆਰੀਆ 109,343 76.70% 15,131 [2]
ਿਸਲਿਸਲੇਵਾਰ


ਬਾਹਰੀ ਸਰੋਤ[ਸੋਧੋ]

ਹਵਾਲੇ[ਸੋਧੋ]

ਹਵਾਲੇ[ਸੋਧੋ]