ਜੁਆਲ ਓਰਾਮ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ

ਜੁਆਲ ਓਰਾਮ ਭਾਰਤ ਦੇ ਕਬੀਲਿਆਂ ਦੇ ਮਾਮਲਿਆਂ ਬਾਰੇ ਮੰਤਰੀ ਹਨ। 22 ਮਾਰਚ 1961 ਨੂੰ ਜਨਮੇ 53 ਸਾਲਾਂ ਸ੍ਰੀ ਓਰਾਮ ਇਸ ਵੇਲੇ ਨਰਿੰਦਰ ਮੋਦੀ ਦੀ ਵਜ਼ਾਰਤ ਵਿੱਚ ਇੱਕੋ-ਇੱਕ ਈਸਾਈ ਮੰਤਰੀ ਹਨ।

ਅਟਲ ਬਿਹਾਰੀ ਬਾਜਪਾਈ ਸਰਕਾਰ ਵੇਲੇ ਵੀ ਉਹ ਮੰਤਰੀ ਰਹਿ ਚੁੱਕੇ ਹਨ। ਉਹ ਉੜੀਸਾ ਦੇ ਸੁੰਦਰਗੜ੍ਹ ਤੋਂ ਪਹਿਲਾਂ ਉਹ 12ਵੀਂ, 13ਵੀਂ ਤੇ 14ਵੀਂ ਲੋਕ ਸਭਾ ਦੇ ਮੈਂਬਰ ਵੀ ਰਹਿ ਚੁੱਕੇ ਹਨ। ਇਸ ਵੇਲੇ ਉਹ ਭਾਰਤੀ ਜਨਤਾ ਪਾਰਟੀ ਦੇ ਮੀਤ ਪ੍ਰਧਾਨ ਵੀ ਹਨ ਤੇ ਉੜੀਸਾ ਦੇ ਸਤਿਕਾਰਤ ਆਗੂਆਂ ਵਿੱਚੋਂ ਇੱਕ ਹਨ। ਉਹ ਭਾਜਪਾ ਦੀ ਸੂਬਾ ਇਕਾਈ ਦੇ ਪ੍ਰਧਾਨ ਵੀ ਰਹੇ ਹਨ।

ਹਵਾਲੇ[ਸੋਧੋ]

ਬਾਹਰੀ ਕੜੀਆਂ[ਸੋਧੋ]