ਵਿਕੀਪੀਡੀਆ:ਚੋਣਵੀਆਂ ਵਰ੍ਹੇ-ਗੰਢਾਂ/੨੮ ਫਰਵਰੀ
ਦਿੱਖ
28 ਫ਼ਰਵਰੀ: ਰਾਸ਼ਟਰੀ ਵਿਗਿਆਨ ਦਿਵਸ (ਭਾਰਤ)
- 1953 - ਨੋਬਲ ਇਨਾਮ ਜੇਤੂ ਅਮਰੀਕੀ ਅਰਥ ਵਿਗਿਆਨੀ ਪਾਲ ਕਰੂਗਮੈਨ ਦਾ ਜਨਮ
- 1936 - ਭਾਰਤੀ ਰਾਸ਼ਟਰੀ ਕਾਂਗਰਸ ਦੀ ਮੁੱਖ ਆਗੂ ਕਮਲਾ ਨਹਿਰੂ (ਜਵਾਹਰ ਲਾਲ ਨਹਿਰੂ ਦੀ ਪਤਨੀ) ਦੀ ਮੌਤ
- 1963 - ਭਾਰਤ ਦੇ ਪਹਿਲੇ ਰਾਸ਼ਟਰਪਤੀ ਡਾ. ਰਾਜੇਂਦਰ ਪ੍ਰਸਾਦ ਦੀ ਮੌਤ
- 1998 - ਪੰਜਾਬੀ ਕਵੀ ਪਿਆਰਾ ਸਿੰਘ ਸਹਿਰਾਈ ਦੀ ਮੌਤ
- 2002 - ਗੁਜਰਾਤ ਵਿੱਚ ਕਤਲੇਆਮ, ਗੁਲਬਰਗ ਸੁਸਾਇਟੀ ਹੱਤਿਆਕਾਂਡ ਵਿੱਚ 69 ਮੁਸਲਮਾਨ ਅਤੇ ਨਰੋਦਾ ਪਤਿਆ ਹੱਤਿਆਕਾਂਡ ਵਿੱਚ 97 ਮੁਸਲਮਾਨਾਂ ਦੀ ਮੌਤ
- 2009 - ਪੰਜਾਬੀ ਕਵੀਸ਼ਰ ਕਰਨੈਲ ਸਿੰਘ ਪਾਰਸ ਦੀ ਮੌਤ