ਗੋਲੇਵਾਲਾ (ਫ਼ਰੀਦਕੋਟ )

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ

ਪਿੰਡ ਗੋਲੇਵਾਲਾ ਜ਼ਿਲਾ ਫਰੀਦਕੋਟ ਦੀ ਤਹਿਸੀਲ ਫਰੀਦਕੋਟ ਵਿੱਚ ਪੈਂਦਾ ਹੈ। ਇਸ ਦਾ ਰਕਬਾ 2600ਹੈਕਟੇਅਰ ਹੈ ਇਸ ਪਿੰਡ ਦੀ ਜਨ ਸੰਖਿਆ 2011 ਦੀ ਜਨਗਣਨਾ ਅਨੁਸਾਰ 5600ਹੈ। ਇਸ ਪਿੰਡ ਦੇ ਵਿੱਚ ਡਾਕਘਰ ਵੀ ਹੈ। ਇਸ ਪਿੰਨ ਕੋਡ 151203 ਹੈ। ਇਹ ਪਿੰਡ ਫਿਰੋਜ਼ਪੁਰ ਫਰੀਦਕੋਟ ਸੜਕ ਤੇ ਸਥਿਤ ਹੈ। ਇਸ ਪਿੰਡ ਵਿੱਚ ਰੇਲਵੇ ਸਟੇਸ਼ਨ ਵੀ ਹੈ।