ਭੱਟੀਆਂ ਕਲਾਂ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਭੱਟੀਆਂ ਕਲਾਂ
ਪਿੰਡ
ਦੇਸ਼ ਭਾਰਤ
ਰਾਜਪੰਜਾਬ
ਜ਼ਿਲ੍ਹਾਸੰਗਰੂਰ
ਬਲਾਕਮਲੇਰਕੋਟਲਾ
ਉੱਚਾਈ
185 m (607 ft)
ਭਾਸ਼ਾਵਾਂ
 • ਸਰਕਾਰੀਪੰਜਾਬੀ
ਸਮਾਂ ਖੇਤਰਯੂਟੀਸੀ+5:30 (ਭਾਰਤੀ ਮਿਆਰੀ ਸਮਾਂ)
ਨੇੜੇ ਦਾ ਸ਼ਹਿਰਮਲੇਰਕੋਟਲਾ

ਭੱਟੀਆਂ ਕਲਾਂ ਭਾਰਤੀ ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਬਲਾਕ ਮਲੇਰਕੋਟਲਾ ਦਾ ਇੱਕ ਪਿੰਡ ਹੈ।[1] ਇਥੋਂ ਨੇੜਲਾ ਸ਼ਹਿਰ ਅਤੇ ਰੇਲਵੇ ਸਟੇਸ਼ਨ ਮਲੇਰਕੋਟਲਾ ਹੈ। ਇਹ ਬਾਗੜੀਆਂ ਤੋਂ ਤਿੰਨ ਕਿਲੋਮੀਟਰ ਦੂਰੀ ਤੇ ਦੱਖਣ ਵੱਲ ਸਥਿਤ ਹੈ।

ਹਵਾਲੇ[ਸੋਧੋ]

  1. "ਬਲਾਕ ਅਨੁਸਾਰ ਪਿੰਡਾਂ ਦੀ ਸੂਚੀ". ਪੰਜਾਬ ਰਾਜ ਪਲਾਨਿੰਗ ਬੋਰਡ.