ਸੰਧਵਾਂ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਸੰਧਵਾਂ
ਪਿੰਡ
ਦੇਸ਼ ਭਾਰਤ
ਰਾਜਪੰਜਾਬ
ਜ਼ਿਲ੍ਹਾਫ਼ਰੀਦਕੋਟ
ਬਲਾਕਕੋਟਕਪੂਰਾ
ਉੱਚਾਈ
185 m (607 ft)
ਭਾਸ਼ਾਵਾਂ
 • ਸਰਕਾਰੀਪੰਜਾਬੀ
ਸਮਾਂ ਖੇਤਰਯੂਟੀਸੀ+5:30 (ਭਾਰਤੀ ਮਿਆਰੀ ਸਮਾਂ)
ਨੇੜੇ ਦਾ ਸ਼ਹਿਰਫ਼ਰੀਦਕੋਟ

ਸੰਧਵਾਂ ਭਾਰਤੀ ਪੰਜਾਬ ਦੇ ਫ਼ਰੀਦਕੋਟ ਜ਼ਿਲ੍ਹੇ ਦੇ ਬਲਾਕ ਕੋਟਕਪੂਰਾ ਦਾ ਇੱਕ ਪਿੰਡ ਹੈ।[1] ਇਹ ਕੋਟਕਪੂਰਾ ਫ਼ਰੀਦਕੋਟ ਸੜਕ ਤੇ ਕੋਟਕਪੂਰਾ ਸ਼ਹਿਰ ਤੋਂ ਦੋ ਕਿਲੋਮੀਟਰ ਦੂਰੀ ਤੇ ਸਥਿਤ ਹੈ। ਇਸ ਦਾ ਰਕਬਾ 1000 ਹੈਕਟੇਅਰ ਹੈ ਇਸ ਪਿੰਡ ਦੀ ਜਨ ਸੰਖਿਆ 2011 ਦੀ ਜਨਗਣਨਾ ਅਨੁਸਾਰ 5300 ਹੈ। ਇਸ ਪਿੰਡ ਵਿੱਚ ਡਾਕਘਰ ਵੀ ਹੈ, ਪਿੰਨ ਕੋਡ 151207।

ਹਵਾਲੇ[ਸੋਧੋ]