ਸੰਗੀਤਾ ਦਬੀਰ
ਦਿੱਖ
ਨਿੱਜੀ ਜਾਣਕਾਰੀ | ||||||||||||||||||||||||||||||||||||||||
---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|
ਪੂਰਾ ਨਾਮ | ਸੰਗੀਤਾ ਦਬੀਰ | |||||||||||||||||||||||||||||||||||||||
ਜਨਮ | ਨਾਗਪੁਰ, ਭਾਰਤ | 22 ਜਨਵਰੀ 1971|||||||||||||||||||||||||||||||||||||||
ਬੱਲੇਬਾਜ਼ੀ ਅੰਦਾਜ਼ | ਖੱਬੂ-ਬੱਲੇਬਾਜ਼ | |||||||||||||||||||||||||||||||||||||||
ਗੇਂਦਬਾਜ਼ੀ ਅੰਦਾਜ਼ | ਖੱਬੇ-ਹੱਥੀਂ ਓਰਥਡੌਕਸ | |||||||||||||||||||||||||||||||||||||||
ਅੰਤਰਰਾਸ਼ਟਰੀ ਜਾਣਕਾਰੀ | ||||||||||||||||||||||||||||||||||||||||
ਰਾਸ਼ਟਰੀ ਟੀਮ | ||||||||||||||||||||||||||||||||||||||||
ਪਹਿਲਾ ਟੈਸਟ (ਟੋਪੀ 37) | 7 ਫਰਵਰੀ 1995 ਬਨਾਮ ਨਿਊਜ਼ੀਲੈਂਡ | |||||||||||||||||||||||||||||||||||||||
ਆਖ਼ਰੀ ਟੈਸਟ | 22 ਦਸੰਬਰ 1997 ਬਨਾਮ ਦੱਖਣੀ ਅਫ਼ਰੀਕਾ | |||||||||||||||||||||||||||||||||||||||
ਪਹਿਲਾ ਓਡੀਆਈ ਮੈਚ (ਟੋਪੀ 41) | 21 ਜੁਲਾਈ 1993 ਬਨਾਮ ਆਸਟਰੇਲੀਆ | |||||||||||||||||||||||||||||||||||||||
ਆਖ਼ਰੀ ਓਡੀਆਈ | 22 ਦਸੰਬਰ 1997 ਬਨਾਮ ਦੱਖਣੀ ਅਫ਼ਰੀਕਾ | |||||||||||||||||||||||||||||||||||||||
ਕਰੀਅਰ ਅੰਕੜੇ | ||||||||||||||||||||||||||||||||||||||||
| ||||||||||||||||||||||||||||||||||||||||
ਸਰੋਤ: ਕ੍ਰਿਕਟਅਰਕਾਈਵ, 19 ਸਤੰਬਰ 2009 |
ਸੰਗੀਤਾ ਦਬੀਰ (ਦੇਵਨਾਗਰੀ: संगीता दबीर; ਜਨਮ 22 ਜਨਵਰੀ 1971) ਇੱਕ ਸਾਬਕਾ ਭਾਰਤੀ ਮਹਿਲਾ ਕ੍ਰਿਕਟ ਖਿਡਾਰੀ ਹੈ। ਉਹ ਭਾਰਤੀ ਮਹਿਲਾ ਕ੍ਰਿਕਟ ਟੀਮ ਵੱਲੋਂ ਅੰਤਰਰਾਸ਼ਟਰੀ ਟੈਸਟ ਕ੍ਰਿਕਟ ਅਤੇ ਓਡੀਆਈ ਕ੍ਰਿਕਟ ਖੇਡਦੀ ਰਹੀ ਹੈ।
ਸੰਗੀਤਾ ਦਬੀਰ ਦਾ ਜਨਮ ਨਾਗਪੁਰ, ਮਹਾਂਰਾਸ਼ਟਰ ਵਿੱਚ ਹੋਇਆ ਸੀ। ਉਹ ਇੱਕ ਖੱਬੂ-ਬੱਲੇਬਾਜ਼ ਅਤੇ ਗੇਂਦਬਾਜ਼ ਹੈ।[1] ਉਸਨੇ ਭਾਰਤੀ ਟੀਮ ਲਈ ਚਾਰ ਟੈਸਟ ਮੈਚ ਅਤੇ 19 ਓਡੀਆਈ ਮੈਚ ਖੇਡੇ ਹਨ।[2]
ਹਵਾਲੇ
[ਸੋਧੋ]- ↑ "Sangita Dabir". CricketArchive. Retrieved 2009-09-19.
- ↑ "Sangita Dabir". Cricinfo. Retrieved 2009-09-19.