ਸਮੱਗਰੀ 'ਤੇ ਜਾਓ

ਅਜੀਤ ਗਿੱਲ

ਵਿਕੀਪੀਡੀਆ, ਇੱਕ ਆਜ਼ਾਦ ਵਿਸ਼ਵਕੋਸ਼ ਤੋਂ

ਅਜੀਤ ਗਿੱਲ ਤਹਿਸੀਲ ਜੈਤੋ, ਜ਼ਿਲ੍ਹਾ ਫਰੀਦਕੋਟ, ਪੰਜਾਬ ਦਾ ਇਕ ਪਿੰਡ ਹੈ। ਇਹ ਪਿੰਡ ਜੈਤੋ ਤੋਂ 4 ਕਿਲੋਮੀਟਰ ਦੀ ਦੂਰੀ ਤੇ ਸਥਿਤ ਹੈ ਅਤੇ ਕੋਟਕਪੂਰਾ ਸ਼ਹਿਰ ਤੋਂ 15 ਕਿਲੋਮੀਟਰ ਅਤੇ ਫਰੀਦਕੋਟ ਤੋਂ 25 ਕਿਲੋਮੀਟਰ ਦੀ ਦੂਰੀ ਤੇ ਸਥਿਤ ਹੈ। ਪਿੰਡ ਫਰੀਦਕੋਟ ਤੋਂ ਬਠਿੰਡਾ ਜਾਣ ਵਾਲੀ ਸੜਕ ਤੇ ਵਸਿਆ ਹੋਇਆ ਹੈ ਅਤੇ ਜੈਤੋ ਤੋਂ ਮੁਕਤਸਰ ਸੜਕ ਤੋਂ 3 ਕਿਲੋਮੀਟਰ ਦੂਰ ਹੈ।