ਅਫ਼ਰੀਕਾ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
(ਅਫਰੀਕਾ ਤੋਂ ਰੀਡਿਰੈਕਟ)
ਇਸ ਉੱਤੇ ਜਾਓ: ਨੇਵੀਗੇਸ਼ਨ, ਖੋਜ
ਅਫ਼ਰੀਕਾ
Africa (orthographic projection).svg
ਖੇਤਰਫਲ 30,221,532 ਕਿ०ਸੀ²
ਅਬਾਦੀ 1,022,234,000
ਅਬਾਦੀ ਦਾ ਸੰਘਣਾਪਣ 30.51/ਕਿ०ਸੀ²
ਵਾਸੀ ਸੂਚਕ ਅਫਰੀਕਾ ਦੇ ਲੋਕ - ਅਫਰੀਕੀ
ਵੰਡ ਉੱਤਰੀ ਅਫ਼ਰੀਕਾ
ਦੱਖਣੀ ਅਫ਼ਰੀਕਾ
ਪੂਰਬੀ ਅਫ਼ਰੀਕਾ
ਪੱਛਮੀ ਅਫ਼ਰੀਕਾ
ਕੇਂਦਰੀ ਅਫ਼ਰੀਕਾ
ਦੇਸ਼


ਅਫਰੀਕਾ ਦੁਨੀਆਂ ਦਾ ਦੂਸਰਾ ਸਭ ਤੋਂ ਵੱਡਾ ਮਹਾਂਦੀਪ ਹੈ। ਇਸ ਦਾ ਖੇਤਰਫਲ 30,330,000 ਕਿਮੀ.² (ਵਰਗ ਕਿਲੋਮੀਟਰ) ਹੈ। ਅਫਰੀਕਾ ਯੂਰਪ ਦੇ ਦੱਖਣ ਵਿੱਚ ਸਥਿਤ ਹੈ। ਇਸ ਦੇ ਪੂਰਬ ਵਿੱਚ ਹਿੰਦ ਮਹਾਂਸਾਗਰ ਅਤੇ ਪੱਛਮ ਵਿੱਚ ਅਟਲਾਂਟਿਕ ਮਹਾਂਸਾਗਰ ਹਨ। ਅਫਰੀਕਾ ਵਿੱਚ 53 ਦੇਸ਼ ਹਨ।[1] ਸੂਡਾਨ ਅਫਰੀਕਾ ਦਾ ਸਭ ਤੋਂ ਵੱਡਾ ਦੇਸ਼ ਹੈ ਜਿਸ ਦਾ ਖੇਤਰਫਲ 2,505,800 ਕਿਮੀ.² ਹੈ। ਆਬਾਦੀ ਦੇ ਲਿਹਾਜ ਨਾਲ ਨਾਈਜੀਰੀਆ ਪਹਿਲੇ ਨੰਬਰ ਤੇ ਆਉਂਦਾ ਹੈ। ਨਾਈਜੀਰੀਆ ਦੀ ਆਬਾਦੀ 125-145 ਮਿਲੀਅਨ ਹੈ।

ਸਾਇੰਸਦਾਨਾ ਦੇ ਮੁਤਾਬਕ ਇਨਸਾਨ (ਹੋਮੋਸੇਪੀਅਨ) ਅਫਰੀਕਾ ਵਿੱਚ ਪੈਦਾ ਹੋਏ ਸਨ ਅਤੇ ਅੱਜ ਤੋਂ ਲਗਭਗ 60,000 ਸਾਲ ਪਹਿਲਾਂ ਉਹ ਅਫਰੀਕਾ ਤੋਂ ਬਾਹਰ ਨਿਕਲ ਕੇ ਸਾਰੀ ਦੁਨੀਆ ਵਿੱਚ ਫੈਲ ਗਏ।[2]

Wiki letter w.svg ਇਹ ਲੇਖ ਇੱਕ ਅਧਾਰ ਹੈ। ਤੁਸੀਂ ਇਸਨੂੰ ਵਧਾ ਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ। Crystal txt.png