ਅਲਗੋਜ਼ੇ
Jump to navigation
Jump to search
![]() |
ਇਹ ਲੇਖ ਕੇਵਲ ਇੱਕ ਅਧਾਰ ਹੈ। ਤੁਸੀਂ ਇਸਨੂੰ ਵਧਾਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ। |
ਅਲਗੋਜ਼ੇ | ||||
![]() | ||||
ਅਲਗੋਜ਼ੇ | ||||
ਜਮਾਤਬੰਦੀ | ||||
{{{classificatie}}} | ||||
ਸਬੰਧਤ ਸਾਜ਼ | ||||
ਤੂੰਬੀ, ਬੰਸਰੀ | ||||
ਨਿਰਮਾਤਾ | ||||
ਆਮ ਲੋਕ | ||||
|
ਅਲਗੋਜ਼ੇ (ਅੰਗਰੇਜ਼ੀ: Algoze) ਪੰਜਾਬੀ ਵਾਜੇ ਹਨ ਜਿਹਨਾਂ ਦੀ ਕੁਤਚੀ, ਸਿੰਧੀ, ਰਾਜਸਥਾਨੀ ਅਤੇ ਬਲੋਚ ਲੋਕ ਗਵਈਆਂ ਨੇ ਵੀ ਭਰਪੂਰ ਵਰਤੋਂ ਕੀਤੀ ਹੈ। ਇਨ੍ਹਾਂ ਨੂੰ ਜੋੜੀ, ਦੋ ਨਾਲੀ ਜਾਂ ਨਗੋਜ਼ੇ ਵੀ ਸੱਦਿਆ ਜਾਂਦਾ ਹੈ। ਇਹ ਬੰਸਰੀਆਂ ਦੀ ਇੱਕ ਜੋੜੀ ਵਰਗੇ ਲੱਗਦੇ ਹਨ। ਇਸੇ ਲਈ ਅਲਗੋਜ਼ਿਆਂ ਨੂੰ ਜੋੜੀ ਕਹਿੰਦੇ ਹਨ ਕਿਉਂਕਿ ਇਹ ਦੋਸਾਜ਼ ਹੁੰਦੇ ਹਨ। ਪਰ ਇਹਨਾਂ ਦੋਵਾਂ ਨੂੰ ਇਕੱਠੇ ਹੀ ਵਜਾਇਆ ਜਾਂਦਾ ਹੈ। ਇਹ ਸਾਹ ਖਿੱਚਣ ਸਮੇਂ ਅਤੇ ਕੱਢਣ ਸਮੇਂ ਦੋਨੋਂ ਸਮੇਂ ਹੀ ਵੱਜਦੇ ਹਨ। ਇਹਨਾਂ ਨੂੰ ਵਜਾਉਣ ਲਈ ਵਿਸ਼ੇਸ਼ ਅਭਿਆਸ ਦੀ ਲੋੜ ਪੈਂਦੀ ਹੈ ਅਤੇ ਤਕੜੇ ਸਿਰੜੀ ਅਭਿਆਸ ਤੋਂ ਬਾਅਦ ਹੀ ਇਹ ਵਜਾਉਣੇ ਆਉਂਦੇ ਹਨ।[1]
ਹਵਾਲੇ[ਸੋਧੋ]
- ↑ "ਅਲਗੋਜ਼ੇ ਬਣਾਉਣ ਤੇ ਵਜਾਉਣ ਵਾਲਾ". Punjabi Tribune Online (in ਹਿੰਦੀ). 2019-09-10. Retrieved 2019-09-10.