ਅੰਜੀਰ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਇਸ ਉੱਤੇ ਜਾਓ: ਨੇਵੀਗੇਸ਼ਨ, ਖੋਜ

ਅੰਜੀਰ ਇੱਕ ਫਲ ਦਾ ਨਾਮ ਹੈ। ਇਹ ਖਾਣ ਵਿੱਚ ਮਿੱਠਾ ਅਤੇ ਰਸਦਾਰ ਹੁੰਦਾ ਹੈ। ਯੂਨਾਨੀ ਹਕੀਮ ਇਸਨੂੰ ਕਈ ਨੁਸਖਿਆਂ ਵਿੱਚ ਵਰਤਦੇ ਹਨ। ਸੁਕਾਇਆ ਫਲ ਵਿਕਦਾ ਹੈ। ਸੁੱਕੇ ਫਲ ਨੂੰ ਟੁਕੜੇ-ਟੁਕੜੇ ਕਰ ਕੇ ਜਾਂ ਪੀਹਕੇ ਦੁੱਧ ਅਤੇ ਚੀਨੀ ਦੇ ਨਾਲ ਖਾਂਦੇ ਹਨ। ਇਸ ਦਾ ਸਵਾਦਿਸ਼ਟ ਜੈਮ (ਫਲ ਦੇ ਟੁਕੜਿਆਂ ਦਾ ਮੁਰੱਬਾ)ਵੀ ਬਣਾਇਆ ਜਾਂਦਾ ਹੈ। ਸੁੱਕੇ ਫਲ ਵਿੱਚ ਚੀਨੀ ਦੀ ਮਾਤਰਾ ਲੱਗਭੱਗ 62 ਫ਼ੀਸਦੀ ਅਤੇ ਤਾਜੇ ਪੱਕੇ ਫਲ ਵਿੱਚ 22 ਫ਼ੀਸਦੀ ਹੁੰਦੀ ਹੈ। ਇਸ ਵਿੱਚ ਕੈਲਸਿਅਮ ਅਤੇ ਵਿਟਾਮਿਨ ਏ ਅਤੇ ਬੀ ਕਾਫ਼ੀ ਮਾਤਰਾ ਵਿੱਚ ਪਾਏ ਜਾਂਦੇ ਹਨ। ਇਸ ਦੇ ਖਾਣ ਨਾਲ ਕਬਜੀ ਦੂਰ ਹੁੰਦੀ ਹੈ।

Wiki letter w.svg ਇਹ ਲੇਖ ਇੱਕ ਅਧਾਰ ਹੈ। ਤੁਸੀਂ ਇਸਨੂੰ ਵਧਾ ਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ। Crystal txt.png