ਅੰਬੇਦਕਰ ਨਗਰ ਲੋਕ ਸਭਾ ਹਲਕਾ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਅੰਬੇਦਕਰ ਨਗਰ ਲੋਕ ਸਭਾ ਹਲਕਾ

ਅੰਬੇਦਕਰ ਨਗਰ ਲੋਕ ਸਭਾ ਹਲਕਾ ਉੱਤਰ ਪ੍ਰਦੇਸ਼ ਦੇ 80 ਲੋਕ ਸਭਾ ਹਲਕਿਆਂ ਵਿੱਚੋਂ ਇੱਕ ਹੈ। ਇਹ ਹਲਕਾ ਜਨਰਲ ਹੈ।[1] ਇਹ ਹਲਕਾ 2008 ਦੇ ਪਰਿਸੀਮਨ ਦੌਰਾਣ ਹੋਂਦ ਵਿੱਚ ਆਇਆ।[2]

ਸਾਂਸਦ[ਸੋਧੋ]

2014 ਦੀਆਂ ਲੋਕ ਸਭਾ ਚੋਣਾਂ ਵਿੱਚ ਹਰੀ ਓਮ ਪਾਂਡੇ ਇਸ ਹਲਕੇ ਦੇ ਸਾਂਸਦ ਚੁਣੇ ਗਏ।[3] 2009 ਤੋਂ ਲੈ ਕੇ ਹੁਣ ਤੱਕ ਦੇ ਸਾਂਸਦਾਂ ਦੀ ਸੂਚੀ ਇਸ ਪ੍ਰਕਾਰ ਹੈ।

e • d 
ਸਾਲ ਪਾਰਟੀ ਸਾਂਸਦ ਸਰੋਤ
2014 ਭਾਰਤੀ ਜਨਤਾ ਪਾਰਟੀ ਹਰੀ ਓਮ ਪਾਂਡੇ [3]
2009 ਬਹੁਜਨ ਸਮਾਜ ਪਾਰਟੀ ਰਾਕੇਸ਼ ਪਾਂਡੇ [4]

ਬਾਹਰੀ ਸਰੋਤ[ਸੋਧੋ]

ਹਵਾਲੇ[ਸੋਧੋ]


ਗੁਣਕ: 25°25′N 81°52′E / 25.41°N 81.86°E / 25.41; 81.86