ਸਮੱਗਰੀ 'ਤੇ ਜਾਓ

ਆਗਰਾ ਲੋਕ ਸਭਾ ਹਲਕਾ

ਗੁਣਕ: 27°11′N 78°01′E / 27.18°N 78.01°E / 27.18; 78.01
ਵਿਕੀਪੀਡੀਆ, ਇੱਕ ਆਜ਼ਾਦ ਵਿਸ਼ਵਕੋਸ਼ ਤੋਂ
ਆਗਰਾ ਲੋਕ ਸਭਾ ਹਲਕਾ

ਆਗਰਾ ਲੋਕ ਸਭਾ ਹਲਕਾ ਉੱਤਰ ਪ੍ਰਦੇਸ਼ ਦੇ 80 ਲੋਕ ਸਭਾ ਹਲਕਿਆਂ ਵਿੱਚੋਂ ਇੱਕ ਹੈ। ਇਹ ਹਲਕਾ ਅਨੁਸੂਚੀਤ ਜਾਤੀ ਦੇ ਉਮੀਦਵਾਂਰਾ ਲਈ ਰਾਖਵਾਂ ਹੈ।[1]

ਸਾਂਸਦ

[ਸੋਧੋ]

2014 ਦੀਆਂ ਲੋਕ ਸਭਾ ਚੋਣਾਂ ਵਿੱਚ ਰਾਮ ਸ਼ੰਕਰ ਕਥੇਰੀਆ ਇਸ ਹਲਕੇ ਦੇ ਸਾਂਸਦ ਚੁਣੇ ਗਏ।[2] 1962 ਤੋਂ ਲੈ ਕੇ ਹੁਣ ਤੱਕ ਦੇ ਸਾਂਸਦਾਂ ਦੀ ਸੂਚੀ ਇਸ ਪ੍ਰਕਾਰ ਹੈ।

e • d 
ਸਾਲ ਪਾਰਟੀ ਸਾਂਸਦ ਸਰੋਤ
2014 ਭਾਰਤੀ ਜਨਤਾ ਪਾਰਟੀ ਰਾਮ ਸ਼ੰਕਰ ਕਥੇਰੀਆ [2]
2009 ਭਾਰਤੀ ਜਨਤਾ ਪਾਰਟੀ ਰਾਮ ਸ਼ੰਕਰ [3]
2004 ਸਮਾਜਵਾਦੀ ਪਾਰਟੀ ਰਾਜ ਬੱਬਰ [4]
1999 ਸਮਾਜਵਾਦੀ ਪਾਰਟੀ ਰਾਜ ਬੱਬਰ [5]
1998 ਭਾਰਤੀ ਜਨਤਾ ਪਾਰਟੀ ਭਗਵਾਨ ਸ਼ੰਕਰ ਰਾਵਤ [6]
1996 ਭਾਰਤੀ ਜਨਤਾ ਪਾਰਟੀ ਭਗਵਾਨ ਸ਼ੰਕਰ ਰਾਵਤ [7]
1991 ਭਾਰਤੀ ਜਨਤਾ ਪਾਰਟੀ ਭਗਵਾਨ ਸ਼ੰਕਰ ਰਾਵਤ [8]
1989 ਜਨਤਾ ਦਲ ਅਜੈ ਸਿੰਘ [9]
1984 ਭਾਰਤੀ ਰਾਸ਼ਟਰੀ ਕਾਂਗਰਸ ਨਿਹਾਲ ਸਿੰਘ [10]
1980 ਭਾਰਤੀ ਰਾਸ਼ਟਰੀ ਕਾਂਗਰਸ ਨਿਹਾਲ ਸਿੰਘ ਜੈਨ [11]
1977 ਜਨਤਾ ਪਾਰਟੀ ਸ਼ੰਭੂਨਾਥ ਚਤੁਰਵੇਦੀ [12]
1971 ਭਾਰਤੀ ਰਾਸ਼ਟਰੀ ਕਾਂਗਰਸ ਅਚਲ ਸਿੰਘ [13]
1967 ਭਾਰਤੀ ਰਾਸ਼ਟਰੀ ਕਾਂਗਰਸ ਅਚਲ ਸਿੰਘ [14]
1962 ਭਾਰਤੀ ਰਾਸ਼ਟਰੀ ਕਾਂਗਰਸ ਅਚਲ ਸਿੰਘ [15]

ਬਾਹਰੀ ਸਰੋਤ

[ਸੋਧੋ]

ਹਵਾਲੇ

[ਸੋਧੋ]
  1. (PDF) Statistical Report On General Election, 2009, ਨਤੀਜੇ (Report). ਭਾਰਤ ਚੋਣ ਕਮਿਸ਼ਨ. http://eci.nic.in/eci_main/archiveofge2009/Stats/VOLI/25_ConstituencyWiseDetailedResult.pdf. 
  2. 2.0 2.1 (PDF) 2014 ਆਮ ਚੋਣਾਂ, ਜੇਤੂ ਉਮੀਦਵਾਰਾਂ ਦੀ ਸੂਚੀ (Report). ਭਾਰਤ ਚੋਣ ਕਮਿਸ਼ਨ. http://eci.nic.in/eci_main1/current/ListofElectedMembers_%20fromE-gazette.pdf. 
  3. (PDF) Statistical Report On General Election, 2009, ਜੇਤੂ ਉਮੀਦਵਾਰਾਂ ਦੀ ਸੂਚੀ (Report). ਭਾਰਤ ਚੋਣ ਕਮਿਸ਼ਨ. http://eci.nic.in/eci_main/archiveofge2009/Stats/VOLI/11_ListOfSuccessfulCandidate.pdf. 
  4. (PDF) Statistical Report On General Election, 2004 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_2004/Vol_I_LS_2004.pdf. 
  5. (PDF) Statistical Report On General Election, 1999 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1999/Vol_I_LS_99.pdf. 
  6. (PDF) Statistical Report On General Election, 1998 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1998/Vol_I_LS_98.pdf. 
  7. (PDF) Statistical Report On General Election, 1996 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1996/Vol_I_LS_96.pdf. 
  8. (PDF) Statistical Report On General Election, 1991 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1991/VOL_I_91.pdf. 
  9. (PDF) Statistical Report On General Election, 1989 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1989/Vol_I_LS_89.pdf. 
  10. (PDF) Statistical Report On General Election, 1984 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1984/Vol_I_LS_84.pdf. 
  11. (PDF) Statistical Report On General Election, 1980 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1980/Vol_I_LS_80.pdf. 
  12. (PDF) Statistical Report On General Election, 1977 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1977/Vol_I_LS_77.pdf. 
  13. (PDF) Statistical Report On General Election, 1971 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1971/Vol_I_LS71.pdf. 
  14. (PDF) Statistical Report On General Election, 1967 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1967/Vol_I_LS_67.pdf. 
  15. (PDF) Statistical Report On General Election, 1962 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1962/Vol_I_LS_62.pdf. 


27°11′N 78°01′E / 27.18°N 78.01°E / 27.18; 78.01