ਸਮੱਗਰੀ 'ਤੇ ਜਾਓ

ਆਜ਼ਮਗੜ੍ਹ ਲੋਕ ਸਭਾ ਹਲਕਾ

ਵਿਕੀਪੀਡੀਆ, ਇੱਕ ਆਜ਼ਾਦ ਵਿਸ਼ਵਕੋਸ਼ ਤੋਂ
ਆਜ਼ਮਗੜ੍ਹ ਲੋਕ ਸਭਾ ਹਲਕਾ
mapframe: Title "Lok Sabha constituencies/2019/Uttar Pradesh/Azamgarh.map" is not a valid map data page
Interactive map of ਆਜ਼ਮਗੜ੍ਹ ਲੋਕ ਸਭਾ ਹਲਕਾ

ਆਜ਼ਮਗੜ ਲੋਕ ਸਭਾ ਹਲਕਾ ਉੱਤਰ ਪ੍ਰਦੇਸ਼ ਦੇ 80 ਲੋਕ ਸਭਾ ਹਲਕਿਆਂ ਵਿੱਚੋਂ ਇੱਕ ਹੈ। ਇਹ ਹਲਕਾ ਜਨਰਲ ਹੈ।[1]

ਸਾਂਸਦ

[ਸੋਧੋ]

2014 ਦੀਆਂ ਲੋਕ ਸਭਾ ਚੋਣਾਂ ਵਿੱਚ ਮੁਲਾਇਮ ਸਿੰਘ ਯਾਦਵ ਇਸ ਹਲਕੇ ਦੇ ਸਾਂਸਦ ਚੁਣੇ ਗਏ।[2] 1962 ਤੋਂ ਲੈ ਕੇ ਹੁਣ ਤੱਕ ਦੇ ਸਾਂਸਦਾਂ ਦੀ ਸੂਚੀ ਇਸ ਪ੍ਰਕਾਰ ਹੈ।

e  d 
ਸਾਲ ਪਾਰਟੀ ਸਾਂਸਦ ਸਰੋਤ
2014 ਸਮਾਜਵਾਦੀ ਪਾਰਟੀ ਮੁਲਾਇਮ ਸਿੰਘ ਯਾਦਵ [2]
2009 ਭਾਰਤੀ ਜਨਤਾ ਪਾਰਟੀ ਰਮਾਕਾਂਤ ਯਾਦਵ [3]
2004 ਬਹੁਜਨ ਸਮਾਜ ਪਾਰਟੀ ਰਮਾਕਾਂਤ ਯਾਦਵ [4]
1999 ਸਮਾਜਵਾਦੀ ਪਾਰਟੀ ਰਮਾਕਾਂਤ ਯਾਦਵ [5]
1998 ਬਹੁਜਨ ਸਮਾਜ ਪਾਰਟੀ ਅਕਬਰ ਅਹਿਮਦ [6]
1996 ਸਮਾਜਵਾਦੀ ਪਾਰਟੀ ਰਮਾਕਾਂਤ ਯਾਦਵ [7]
1991 ਜਨਤਾ ਦਲ ਚੰਦਰਾਜੀਤ ਯਾਦਵ [8]
1989 ਬਹੁਜਨ ਸਮਾਜ ਪਾਰਟੀ ਰਾਮ ਕ੍ਰਿਸ਼ਨ ਯਾਦਵ [9]
1984 ਭਾਰਤੀ ਰਾਸ਼ਟਰੀ ਕਾਂਗਰਸ ਸੰਤੋਸ਼ ਸਿੰਘ [10]
1980 ਜਨਤਾ ਪਾਰਟੀ (ਸੈਕੁਲਰ) ਚੰਦਰਾਜੀਤ ਯਾਦਵ [11]
1977 ਜਨਤਾ ਪਾਰਟੀ ਰਾਮ ਨਰੇਸ਼ ਯਾਦਵ [12]
1971 ਭਾਰਤੀ ਰਾਸ਼ਟਰੀ ਕਾਂਗਰਸ ਚੰਦਰਾਜੀਤ ਯਾਦਵ [13]
1967 ਭਾਰਤੀ ਰਾਸ਼ਟਰੀ ਕਾਂਗਰਸ ਚੰਦਰਾਜੀਤ ਯਾਦਵ [14]
1962 ਭਾਰਤੀ ਰਾਸ਼ਟਰੀ ਕਾਂਗਰਸ ਰਾਮ ਹਰਖ ਯਾਦਵ [15]

ਬਾਹਰੀ ਸਰੋਤ

[ਸੋਧੋ]

ਹਵਾਲੇ

[ਸੋਧੋ]
  1. (PDF) Statistical Report On General Election, 2009, ਨਤੀਜੇ (Report). ਭਾਰਤ ਚੋਣ ਕਮਿਸ਼ਨ. http://eci.nic.in/eci_main/archiveofge2009/Stats/VOLI/25_ConstituencyWiseDetailedResult.pdf.
  2. 1 2 (PDF) 2014 ਆਮ ਚੋਣਾਂ, ਜੇਤੂ ਉਮੀਦਵਾਰਾਂ ਦੀ ਸੂਚੀ (Report). ਭਾਰਤ ਚੋਣ ਕਮਿਸ਼ਨ. http://eci.nic.in/eci_main1/current/ListofElectedMembers_%20fromE-gazette.pdf.
  3. (PDF) Statistical Report On General Election, 2009, ਜੇਤੂ ਉਮੀਦਵਾਰਾਂ ਦੀ ਸੂਚੀ (Report). ਭਾਰਤ ਚੋਣ ਕਮਿਸ਼ਨ. http://eci.nic.in/eci_main/archiveofge2009/Stats/VOLI/11_ListOfSuccessfulCandidate.pdf.
  4. (PDF) Statistical Report On General Election, 2004 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_2004/Vol_I_LS_2004.pdf.
  5. (PDF) Statistical Report On General Election, 1999 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1999/Vol_I_LS_99.pdf.
  6. (PDF) Statistical Report On General Election, 1998 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1998/Vol_I_LS_98.pdf.
  7. (PDF) Statistical Report On General Election, 1996 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1996/Vol_I_LS_96.pdf.
  8. (PDF) Statistical Report On General Election, 1991 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1991/VOL_I_91.pdf.
  9. (PDF) Statistical Report On General Election, 1989 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1989/Vol_I_LS_89.pdf.
  10. (PDF) Statistical Report On General Election, 1984 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1984/Vol_I_LS_84.pdf.
  11. (PDF) Statistical Report On General Election, 1980 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1980/Vol_I_LS_80.pdf.
  12. (PDF) Statistical Report On General Election, 1977 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1977/Vol_I_LS_77.pdf.
  13. (PDF) Statistical Report On General Election, 1971 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1971/Vol_I_LS71.pdf.
  14. (PDF) Statistical Report On General Election, 1967 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1967/Vol_I_LS_67.pdf.
  15. (PDF) Statistical Report On General Election, 1962 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1962/Vol_I_LS_62.pdf.

26°04′N 83°11′E / 26.06°N 83.19°E / 26.06; 83.19