ਸਮੱਗਰੀ 'ਤੇ ਜਾਓ

ਇੰਦੌਰਾ ਵਿਧਾਨ ਸਭਾ ਹਲਕਾ

ਵਿਕੀਪੀਡੀਆ, ਇੱਕ ਆਜ਼ਾਦ ਵਿਸ਼ਵਕੋਸ਼ ਤੋਂ
ਇੰਦੌਰਾ ਵਿਧਾਨ ਸਭਾ ਹਲਕਾ
ਨਕਸ਼ਾ
Interactive map of ਇੰਦੌਰਾ ਵਿਧਾਨ ਸਭਾ ਹਲਕਾ

ਇੰਦੌਰਾ ਵਿਧਾਨ ਸਭਾ ਹਲਕਾ ਹਿਮਾਚਲ ਪ੍ਰਦੇਸ਼ ਦੇ 68 ਵਿਧਾਨ ਸਭਾ ਹਲਕਿਆਂ ਵਿੱਚੋਂ ਇੱਕ ਹੈ। ਕਾਂਗੜਾ ਜ਼ਿਲੇ ਵਿੱਚ ਸਥਿੱਤ ਇਹ ਹਲਕਾ ਅਨੁਸੂਚਿਤ ਜਾਤੀ ਦੇ ਉਮੀਦਾਵਾਂਰਾ ਲਈ ਰਾਖਵਾ ਹੈ।[1] 2012 ਵਿੱਚ ਇਸ ਖੇਤਰ ਵਿੱਚ ਕੁੱਲ 74,073 ਵੋਟਰ ਸਨ। [2]

ਵਿਧਾਇਕ

[ਸੋਧੋ]

2012 ਦੇ ਵਿਧਾਨ ਸਭਾ ਚੋਣਾਂ ਵਿੱਚ ਮਨੋਹਰ ਧੀਮਾਨ ਇਸ ਹਲਕੇ ਦੇ ਵਿਧਾਇਕ ਚੁਣੇ ਗਏ। ਹੁਣ ਤੱਕ ਦੇ ਵਿਧਾਇਕਾਂ ਦੀ ਸੂਚੀ ਇਸ ਪ੍ਰਕਾਰ ਹੈ।

e  d 
ਸਾਲ ਪਾਰਟੀ ਵਿਧਾਇਕ ਰਜਿਸਟਰਡ ਵੋਟਰ ਵੋਟਰ % ਜੇਤੂ ਦਾ ਵੋਟ ਅੰਤਰ ਸਰੋਤ
2012 ਆਜ਼ਾਦ ਮਨੋਹਰ ਧੀਮਾਨ 74,073 72.10% 7,369 [2]
ਿਸਲਿਸਲੇਵਾਰ

ਬਾਹਰੀ ਸਰੋਤ

[ਸੋਧੋ]

ਹਵਾਲੇ

[ਸੋਧੋ]