ਊਨਾ ਵਿਧਾਨ ਸਭਾ ਹਲਕਾ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
Jump to navigation Jump to search
ਊਨਾ
ਗੁਣਕ: 31°28′06″N 76°16′15″E / 31.4684°N 76.2708°E / 31.4684; 76.2708
ਦੇਸ਼  ਭਾਰਤ
ਰਾਜ ਹਿਮਾਚਲ ਪ੍ਰਦੇਸ਼
ਜ਼ਿਲ੍ਹਾ ਊਨਾ
ਲੋਕ ਸਭਾ ਹਲਕਾ ਹਮੀਰਪੁਰ
ਵਿਧਾਨ ਸਭਾ (ਕੁੱਲ ਸੀਟਾਂ) ਇੱਕ ਸਦਨੀ (68)

ਊਨਾ ਵਿਧਾਨ ਸਭਾ ਹਲਕਾ ਹਿਮਾਚਲ ਪ੍ਰਦੇਸ਼ ਦੇ 68 ਵਿਧਾਨ ਸਭਾ ਹਲਕਿਆਂ ਵਿੱਚੋਂ ਇੱਕ ਹੈ। ਊਨਾ ਜ਼ਿਲੇ ਵਿੱਚ ਸਥਿੱਤ ਇਹ ਹਲਕਾ ਜਨਰਲ ਹੈ।[1] 2012 ਵਿੱਚ ਇਸ ਖੇਤਰ ਵਿੱਚ ਕੁੱਲ 72,021 ਵੋਟਰ ਸਨ। [2]

ਵਿਧਾਇਕ[ਸੋਧੋ]

2012 ਦੇ ਵਿਧਾਨ ਸਭਾ ਚੋਣਾਂ ਵਿੱਚ ਸਤਪਾਲ ਸਿੰਘ ਸੱਤੀ ਇਸ ਹਲਕੇ ਦੇ ਵਿਧਾਇਕ ਚੁਣੇ ਗਏ। ਹੁਣ ਤੱਕ ਦੇ ਵਿਧਾਇਕਾਂ ਦੀ ਸੂਚੀ ਇਸ ਪ੍ਰਕਾਰ ਹੈ।

e • d 
ਸਾਲ ਪਾਰਟੀ ਵਿਧਾਇਕ ਰਜਿਸਟਰਡ ਵੋਟਰ ਵੋਟਰ % ਜੇਤੂ ਦਾ ਵੋਟ ਅੰਤਰ ਸਰੋਤ
2012 ਭਾਜਪਾ ਸਤਪਾਲ ਸਿੰਘ ਸੱਤੀ 72,021 75 4,746 [2]
2007 ਭਾਜਪਾ ਸਤਪਾਲ ਸਿੰਘ ਸੱਤੀ 85,288 72.7 11,852 [3]
2003 ਭਾਜਪਾ ਸਤਪਾਲ ਸਿੰਘ ਸੱਤੀ 77,877 73.2 51 [4]
1998 ਭਾਰਤੀ ਰਾਸ਼ਟਰੀ ਕਾਂਗਰਸ ਵੀਰੇਂਦਰ ਗੌਤਮ 66,947 72.4 5,774 [5]
1993 ਭਾਰਤੀ ਰਾਸ਼ਟਰੀ ਕਾਂਗਰਸ ਓ.ਪੀ. ਰਤਨ 63,077 72.2 802 [6]
1990 ਭਾਜਪਾ ਦੇਸਰਾਜ 62,665 67.4 7,826 [7]
1985 ਭਾਰਤੀ ਰਾਸ਼ਟਰੀ ਕਾਂਗਰਸ ਵਰਿੰਦਰ ਗੌਤਮ 45,323 69.1 1,637 [8]
1982 ਭਾਜਪਾ ਦੇਸ ਰਾਜ 42,085 69 5,192 [9]
1977 ਜਨਤਾ ਪਾਰਟੀ ਦੇਸ ਰਾਜ 39,943 #59.8 2,687 [10]
ਸਿਲਿਸਲੇਵਾਰ

ਬਾਹਰੀ ਸਰੋਤ[ਸੋਧੋ]

ਹਵਾਲੇ[ਸੋਧੋ]

  1. (PDF)Delimitation of Parliamentary and Assembly Constituencies Order, 2008, Schedule XI. ਭਾਰਤ ਚੋਣ ਕਮਿਸ਼ਨ. pp. 158–64. http://eci.nic.in/eci_main/CurrentElections/CONSOLIDATED_ORDER%20_ECI%20.pdf. 
  2. 2.0 2.1 (PDF)Statistical Report On General Election, 2012 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_2012/StatReport_Vidhan_Sabha_Elections_2012_HP.pdf. 
  3. (PDF)Statistical Report On General Election, 2007 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/statisticalreports/SE_2007/StatReport_DEC_2007_HIMACHAL_after_IC.pdf. 
  4. (PDF)Statistical Report On General Election, 2003 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_Feb_2003/StatReport2003_HP.pdf. 
  5. (PDF)Statistical Report On General Election, 1998 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1998/StatisticalReport-HP98.pdf. 
  6. (PDF)Statistical Report On General Election, 1993 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1993/Statistical%20Report%201993%20Himachal%20Pradesh.pdf. 
  7. (PDF)Statistical Report On General Election, 1990 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1990/Statisticall%20Report%20Himachal%20Pradesh%201990.pdf. 
  8. (PDF)Statistical Report On General Election, 1985 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1985/StatisticalReport%201985%20Himachal%20Pradesh.pdf. 
  9. (PDF)Statistical Report On General Election, 1982 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1982/Statistical%20Report%201982%20Himachal%20Pradesh.pdf. 
  10. (PDF)Statistical Report On General Election, 1977 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1977/Statistical%20Report%201977%20Himachal%20Pradesh.pdf.