ਏਡ ਔਮਿਨੇਮ (ad hominem)
![]() | ਇਸ ਲੇਖ ਨੂੰ ਕੋਈ ਹਵਾਲਾ ਨਹੀਂ ਦਿੱਤਾ ਗਿਆ। ਕਿਰਪਾ ਕਰਕੇ ਭਰੋਸੇਯੋਗ ਸਰੋਤਾਂ ਦੇ ਹਵਾਲੇ ਜੋੜ ਕੇ ਲੇਖ ਨੂੰ ਬਿਹਤਰ ਬਣਾਉਣ ਵਿੱਚ ਮਦਦ ਕਰੋ। ਬਿਨਾਂ ਹਵਾਲਿਆਂ ਵਾਲ਼ੀ ਲਿਖਤ ਹਟਾਉਣਯੋਗ ਹੈ। |
ਐਡ ਔਮੀਨੇਮ (ad hominem, argumentum ad hominem ਦਾ ਸੰਖੇਪ ਰੂਪ) ਇੱਕ ਲਾਤੀਨੀ ਸ਼ਬਦ ਹੈ ਜਿਸਦਾ ਅਰਥ ਹੈ "ਆਦਮੀ ਨੂੰ"। ਜਦੋਂ ਕਿਸੇ ਵੀ ਬਹਿਸ ਵਿੱਚ ਉਠਾਏ ਗਏ ਪ੍ਰਸ਼ਨਾਂ ਦਾ ਉੱਤਰ ਦੇਣ ਦੀ ਬਜਾਏ ਉਹਨਾਂ ਦੇ ਜਵਾਬ ਵਿੱਚ ਇਨਸਾਨ ਦੇ ਚਰਿੱਤਰ ਤੇ ਵਾਰ ਕੀਤਾ ਜਾਵੇ ਤਾਂ ਇਹ ਸ਼ਬਦ ਵਰਤਿਆ ਜਾਂਦਾ ਹੈ।