ਔਲਖ (ਪਿੰਡ)

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
Jump to navigation Jump to search

ਔਲ੍ਖ[ਸੋਧੋ]

ਪਿੰਡ ਔਲ੍ਖ ਜ਼ਿਲਾ ਫਰੀਦਕੋਟ ਦੀ ਤਹਸੀਲ ਫਰੀਦਕੋਟ ਵਿੱਚ ਪੈਂਦਾ ਹੈ। ਇਸ ਦਾ ਰਕਬਾ 125 ਹੈਕਟੇਅਰ ਹੈ ਇਸ ਪਿੰਡ ਦੀ ਜਨ ਸੰਖਿਆ 2011 ਦੀ ਜਨਗਣਨਾ ਅਨੁਸਾਰ 3400 ਹੈ। ਇਸ ਪਿੰਡ ਵਿੱਚ ਡਾਕਘਰ ਵੀ ਹੈ, ਪਿੰਨ ਕੋਡ 151207। ਇਹ ਪਿੰਡ ਮੋਗਾ ਫ਼ਰੀਦਕੋਟ ਸੜਕ ਤੋਂ 2 ਕਿਲੋਮੀਟਰ ਦੂਰ ਹੈ। ਨੇੜੇ ਦਾ ਰੇਲਵੇ ਸਟੇਸ਼ਨ ਕੋਟਕਪੂਰਾ 10 ਕਿਲੋਮੀਟਰ ਦੂਰ ਹੈ।