ਕਟਾਣਾ ਸਾਹਿਬ (ਬਲਾਕ ਦੋਰਾਹਾ)
ਦਿੱਖ
ਕਟਾਣਾ ਸਾਹਿਬ | |
|---|---|
ਪਿੰਡ | |
| ਦੇਸ਼ | |
| ਰਾਜ | ਪੰਜਾਬ |
| ਜ਼ਿਲ੍ਹਾ | ਲੁਧਿਆਣਾ |
| ਬਲਾਕ | ਦੋਰਾਹਾ |
| ਭਾਸ਼ਾਵਾਂ | |
| • ਸਰਕਾਰੀ | ਪੰਜਾਬੀ |
| ਸਮਾਂ ਖੇਤਰ | ਯੂਟੀਸੀ+5:30 (ਭਾਰਤੀ ਮਿਆਰੀ ਸਮਾਂ) |
| ਨੇੜੇ ਦਾ ਸ਼ਹਿਰ | ਦੋਰਾਹਾ |
ਕਟਾਣਾ ਪੰਜਾਬ ਵਿੱਚ ਲੁਧਿਆਣਾ ਜ਼ਿਲ੍ਹੇ ਦੇ ਬਲਾਕ ਦੋਰਾਹਾ ਦਾ ਇੱਕ ਪਿੰਡ ਹੈ। ਇਹ ਦੋਰਾਹਾ ਤੋਂ ਉੱਤਰ ਵਾਲੇ ਪਾਸੇ ਸਰਹਿੰਦ ਨਹਿਰ ਦੇ ਕੰਡੇ ਤੇ ਸਥਿਤ ਹੈ। ਇਥੇ ਸਿੱਖਾਂ ਦੇ 6ਵੇਂ ਗੁਰੂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨਾਲ ਸਬੰਧਿਤ ਗੁਰਦਵਾਰਾ ਸਾਹਿਬ ਹੈ।[1]
ਹਵਾਲੇ
[ਸੋਧੋ]| ਇਹ ਲੇਖ ਅਧਾਰ ਹੈ। ਤੁਸੀਂ ਇਸਨੂੰ ਵਧਾਕੇ ਵਿਕੀਪੀਡੀਆ ਦੀ ਮੱਦਦ ਕਰ ਸਕਦੇ ਹੋ। |