ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ)
ਦਿੱਖ
(ਕਮਿਊਨਿਸਟ ਪਾਰਟੀ ਆਫ਼ ਇੰਡੀਆ (ਮਾਰਕਸੀ) ਤੋਂ ਮੋੜਿਆ ਗਿਆ)
ਭਾਰਤੀ ਕਮਿਊਨਿਸਟ ਪਾਰਟੀ |
---|
ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਸੀਪੀਆਈ (ਐਮ) ਜਾਂ ਸੀਪੀਐਮ ਜਾਂ ਮਾਕਪਾ; ਹਿੰਦੀ: Lua error in package.lua at line 80: module 'Module:Lang/data/iana scripts' not found. Bhārat kī Kamyunisṭ Pārṭī (Mārksvādī)) ਭਾਰਤ ਦੀ ਇੱਕ ਕਮਿਊਨਿਸਟ ਪਾਰਟੀ ਹੈ। ਇਹ ਪਾਰਟੀ ਭਾਰਤੀ ਕਮਿਊਨਿਸਟ ਪਾਰਟੀ ਵਿੱਚੋਂ ਅੱਡ ਹੋਏ ਮੈਂਬਰਾਂ ਨੇ 1964 ਵਿੱਚ ਬਣਾਈ ਸੀ। ਸੀਪੀਐਮ ਦੀ ਤਾਕਤ ਮੁੱਖ ਤੌਰ 'ਤੇ ਕੇਰਲ, ਪੱਛਮ ਬੰਗਾਲ ਅਤੇ ਤ੍ਰਿਪੁਰਾ ਤਿੰਨ ਰਾਜਾਂ ਵਿੱਚ ਕੇਂਦ੍ਰਿਤ ਹੈ। 2013 ਦੀ ਸਥਿਤੀ ਮੁਤਾਬਕ ਸੀਪੀਐਮ ਤ੍ਰਿਪੁਰਾ ਵਿੱਚ ਰਾਜ ਕਰ ਰਹੀ ਹੈ। ਇਹ ਭਾਰਤ ਦੇ ਖੱਬੇ ਫ਼ਰੰਟ ਦੀ ਵੀ ਆਗੂ ਪਾਰਟੀ ਹੈ। 2013 ਦੀ ਸਥਿਤੀ ਅਤੇ ਸੀਪੀਐਮ ਦੇ ਆਪਣੇ ਦਾਅਵੇ ਮੁਤਾਬਕ 10,65,406 ਮੈਂਬਰ ਸਨ।[2]
ਹਵਾਲੇ
[ਸੋਧੋ]- ↑ 1.0 1.1 "On P.R. Dasmunshi's Statement | Communist Party of India (Marxist)". Cpim.org. 13 November 2007. Retrieved 20 December 2012.
- ↑ "About Us". Archived from the original on 2018-12-25. Retrieved 2013-12-30.
{{cite web}}
: Unknown parameter|dead-url=
ignored (|url-status=
suggested) (help)
ਇਹ ਲੇਖ ਅਧਾਰ ਹੈ। ਤੁਸੀਂ ਇਸਨੂੰ ਵਧਾਕੇ ਵਿਕੀਪੀਡੀਆ ਦੀ ਮੱਦਦ ਕਰ ਸਕਦੇ ਹੋ। |