ਕਲਿੱਪ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ

ਕਲਿੱਪ ਔਰਤਾਂ ਦਾ ਇੱਕ ਗਹਿਣਾ ਹੈ। ਇਹ ਵਾਲ ਬਣਾਉਣ ਤੋਂ ਬਾਦ ਸਿਰ ਵਿੱਚ ਲਗਾਇਆ ਜਾਂਦਾ ਹੈ। ਇਹ ਆਮ ਤੌਰ 'ਤੇ ਧਾਤ ਜਾਂ ਪਲਾਸਟਿਕ ਦਾ ਬਣਿਆ ਹੁੰਦਾ ਹੈ।

ਪੰਜਾਬੀ ਲੋਕਧਾਰਾ ਵਿੱਚ[ਸੋਧੋ]

ਬਾਰੀ ਵਰਸੀ ਖੱਟਣ ਗਿਆ ਸੀ, ਖੱਟ ਕੇ ਲਿਆਇਆ ਪਤਾਸ਼ਾ
ਸਹੁਰੇ ਕੋਲੋਂ ਘੁੰਡ ਕੱਢਦੀ, ਨੰਗਾ ਰੱਖਦੀ ਕਲਿੱਪ ਵਾਲਾ ਪਾਸਾ