ਕਵਿਤਾ ਰੋਏ
ਦਿੱਖ
| ਨਿੱਜੀ ਜਾਣਕਾਰੀ | |||||||||||||||||||||||||||
|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|
| ਪੂਰਾ ਨਾਮ | Kavita Roy | ||||||||||||||||||||||||||
| ਜਨਮ | 10 ਅਪ੍ਰੈਲ 1980 Hajipur, India | ||||||||||||||||||||||||||
| ਛੋਟਾ ਨਾਮ | Polly | ||||||||||||||||||||||||||
| ਬੱਲੇਬਾਜ਼ੀ ਅੰਦਾਜ਼ | Right-hand bat | ||||||||||||||||||||||||||
| ਗੇਂਦਬਾਜ਼ੀ ਅੰਦਾਜ਼ | Right-arm medium pace | ||||||||||||||||||||||||||
| ਅੰਤਰਰਾਸ਼ਟਰੀ ਜਾਣਕਾਰੀ | |||||||||||||||||||||||||||
| ਰਾਸ਼ਟਰੀ ਟੀਮ | |||||||||||||||||||||||||||
| ਪਹਿਲਾ ਓਡੀਆਈ ਮੈਚ (ਟੋਪੀ 60) | 15 December 2000 ਬਨਾਮ Sri Lanka | ||||||||||||||||||||||||||
| ਕਰੀਅਰ ਅੰਕੜੇ | |||||||||||||||||||||||||||
| |||||||||||||||||||||||||||
ਸਰੋਤ: CricketArchive, 8 May 2020 | |||||||||||||||||||||||||||
ਕਵਿਤਾ ਰੋਏ (ਜਨਮ 10 ਅਪ੍ਰੈਲ 1980 ਹਾਜੀਪੁਰ, ਬਿਹਾਰ ਵਿੱਚ ) ਇੱਕ ਸਾਬਕਾ ਵਨ ਡੇ ਕੌਮਾਂਤਰੀ ਕ੍ਰਿਕਟਰ ਹੈ, ਜਿਸਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਪ੍ਰਤੀਨਿਧਤਾ ਕੀਤੀ। ਉਸਨੇ ਇਕ ਦਿਨਾ ਅੰਤਰਰਾਸ਼ਟਰੀ ਖੇਡਿਆ।[1] ਉਹ ਸੱਜੇ ਹੱਥ ਦੀ ਬੱਲੇਬਾਜ਼ ਹੈ ਅਤੇ ਸੱਜੇ ਹੱਥ ਦੀ ਦਰਮਿਆਨੀ ਰਫਤਾਰ ਨਾਲ ਗੇਂਦਬਾਜ਼ੀ ਕਰਦੀ ਹੈ।[2]
ਹਵਾਲੇ
[ਸੋਧੋ]