ਕਸੌਲੀ ਵਿਧਾਨ ਸਭਾ ਹਲਕਾ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਕਸੌਲੀ ਵਿਧਾਨ ਸਭਾ ਹਲਕਾ

ਕਸੌਲੀ ਵਿਧਾਨ ਸਭਾ ਹਲਕਾ ਹਿਮਾਚਲ ਪ੍ਰਦੇਸ਼ ਦੇ 68 ਵਿਧਾਨ ਸਭਾ ਹਲਕਿਆਂ ਵਿੱਚੋਂ ਇੱਕ ਹੈ। ਸੋਲਨ ਜ਼ਿਲੇ ਵਿੱਚ ਸਥਿੱਤ ਇਹ ਹਲਕਾ ਅਨੁਸੂਚਿਤ ਜਾਤੀ ਦੇ ਉਮੀਦਾਵਾਂਰਾ ਲਈ ਰਾਖਵਾਂ ਹੈ।[1] 2012 ਵਿੱਚ ਇਸ ਖੇਤਰ ਵਿੱਚ ਕੁੱਲ 57,343 ਵੋਟਰ ਸਨ। [2]

ਵਿਧਾਇਕ[ਸੋਧੋ]

2012 ਦੇ ਵਿਧਾਨ ਸਭਾ ਚੋਣਾਂ ਵਿੱਚ ਰਾਜੀਵ ਸੈਝਲ ਇਸ ਹਲਕੇ ਦੇ ਵਿਧਾਇਕ ਚੁਣੇ ਗਏ। ਹੁਣ ਤੱਕ ਦੇ ਵਿਧਾਇਕਾਂ ਦੀ ਸੂਚੀ ਇਸ ਪ੍ਰਕਾਰ ਹੈ।

e • d 
ਸਾਲ ਪਾਰਟੀ ਵਿਧਾਇਕ ਰਜਿਸਟਰਡ ਵੋਟਰ ਵੋਟਰ % ਜੇਤੂ ਦਾ ਵੋਟ ਅੰਤਰ ਸਰੋਤ
2012 ਭਾਜਪਾ ਰਾਜੀਵ ਸੈਝਲ 57,343 73.9 24 [2]
2007 ਭਾਜਪਾ ਰਾਜੀਵ ਸੈਝਲ 58,856 67.1 6,374 [3]
2003 ਭਾਰਤੀ ਰਾਸ਼ਟਰੀ ਕਾਂਗਰਸ ਰਘੂ ਰਾਜ 56,284 68.6 3,759 [4]
1998 ਭਾਰਤੀ ਰਾਸ਼ਟਰੀ ਕਾਂਗਰਸ ਰਘੂ ਰਾਜ 49,780 64.9 5,572 [5]
1993 ਭਾਰਤੀ ਰਾਸ਼ਟਰੀ ਕਾਂਗਰਸ ਰਘੂ ਰਾਜ 43,881 66.3 5,794 [6]
1990 ਭਾਜਪਾ ਸੱਤਿਆ ਪਾਲ ਕੰਬੋਜ 39,853 50.5 4,032 [7]
1985 ਭਾਰਤੀ ਰਾਸ਼ਟਰੀ ਕਾਂਗਰਸ ਰਘੂ ਰਾਜ 30,055 62.1 2,921 [8]
1982 ਭਾਰਤੀ ਰਾਸ਼ਟਰੀ ਕਾਂਗਰਸ ਰਘੂ ਰਾਜ 28,255 64.5 6,404 [9]
1977 ਜਨਤਾ ਪਾਰਟੀ ਚਮਨ ਲਾਲ 24,588 #57.3 479 [10]
ਸਿਲਿਸਲੇਵਾਰ

ਬਾਹਰੀ ਸਰੋਤ[ਸੋਧੋ]

ਹਵਾਲੇ[ਸੋਧੋ]

  1. (PDF)Delimitation of Parliamentary and Assembly Constituencies Order, 2008, Schedule XI. ਭਾਰਤ ਚੋਣ ਕਮਿਸ਼ਨ. pp. 158–64. http://eci.nic.in/eci_main/CurrentElections/CONSOLIDATED_ORDER%20_ECI%20.pdf. 
  2. 2.0 2.1 (PDF)Statistical Report On General Election, 2012 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_2012/StatReport_Vidhan_Sabha_Elections_2012_HP.pdf. 
  3. (PDF)Statistical Report On General Election, 2007 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/statisticalreports/SE_2007/StatReport_DEC_2007_HIMACHAL_after_IC.pdf. 
  4. (PDF)Statistical Report On General Election, 2003 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_Feb_2003/StatReport2003_HP.pdf. 
  5. (PDF)Statistical Report On General Election, 1998 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1998/StatisticalReport-HP98.pdf. 
  6. (PDF)Statistical Report On General Election, 1993 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1993/Statistical%20Report%201993%20Himachal%20Pradesh.pdf. 
  7. (PDF)Statistical Report On General Election, 1990 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1990/Statisticall%20Report%20Himachal%20Pradesh%201990.pdf. 
  8. (PDF)Statistical Report On General Election, 1985 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1985/StatisticalReport%201985%20Himachal%20Pradesh.pdf. 
  9. (PDF)Statistical Report On General Election, 1982 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1982/Statistical%20Report%201982%20Himachal%20Pradesh.pdf. 
  10. (PDF)Statistical Report On General Election, 1977 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1977/Statistical%20Report%201977%20Himachal%20Pradesh.pdf.